ਸ਼ੇਰ 🐅 ਜਿਡਾ ਦਿਲ ਆ💞, ਹੰਕਾਰ ਨਹਿਉ ਕਰੀਦਾ🔥 ਰੱਬ ਤੋ 🚀 ਬਗੈਰ ਨਹਿਉ 👆ਕਿਸੇ ਕੋਲੋ ਡਰੀਦਾ.💪
Copy
167
ਦਿਲੋਂ ਤਾਂ ਹੁਣ ਉਹ ਭੁਲਾ ਹੀ ਚੁੱਕੇ ਹੋਣਗੇ, ਨਹੀਂ ਤਾਂ ਏਨਾਂ ਟਾਇਮ ਕੌਣ ਗੁੱਸੇ ਰਹਿੰਦਾ |
Copy
199
ਕਦੇ ਉਹਨਾਂ ਦੀ ਕਦਰ ਕਰਕੇ ਦੇਖੋ ਜੋ ਤਹਾਨੂੰ ਬਿਨਾਂ ਮਤਲਬ ਤੋਂ ਪਿਆਰ ਕਰਦੇ ਨੇਂ
Copy
106
ਚੰਗੇ 👬 ਯਾਰ ਤੇ ਉੱਚੇ ਵਿਚਾਰ ☝ ਰੱਖੀਏ, ਗੱਲ ਮੂੰਹ ਤੇ ਕਰੀਏ ਦਿਲ ❤ ਚ ਨਾ ਖਾਰ ✔ ਰੱਖੀਏ
Copy
261
ਸਿਧਾ ਸਾਧਾ ਬੰਦਾ ਮੈ,ਮੇਰਾ ਸਿਧਾ ਜਿਹਾ ਸੁਭਾਅ,ਮੇਰੀ ਡੋਰ ਮੇਰੇ ਮਾਲਕ ਹੱਥ, ਆਪੇ ਹੀ ਦਿੰਦਾ ਗੁਡੀਆ ਚੜਾਅ।
Copy
332
ਔਖੇ ਬੜੇ ਨੇ ਵਿਛੋੜੇ ਸਹਿਨੇ ਰੱਬਾ ਵਿਛੋੜਾ ਨਾ ਤੂੰ ਕਿਸੇ ਦਾ ਪਾ ਦੇਵੀ ! ਜੇ ਕੋਈ ਕਰਦਾ ਏ ਕਿਸੇ ਨੂੰ ਸੱਚੇ ਦਿਲੋ ਪਿਆਰ ਤਾਂ ਰਹਿਮ ਕਰਕੇ ਉਹਨਾਂ ਨੂੰ ਮਿਲਾ ਦੇਵੀ ☺
Copy
190
ਮੁਸੀਬਤ ਤਾਂ ਮਰਦਾ ਤਾ ਪੈਂਦੀ ਰਹਿੰਦੀ ਏ ..ਦਬੀ ਨਾਂ ਤੂੰ ਦੁਨੀਆਂ ਸੁਆਦ ਲਹਿੰਦੀ ਏ ..💯☑️
Copy
215
ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੂੰ ਖੋਣ ਦਾ, ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ..!!
Copy
55
ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ...😊😊ਬੋਲਣਾ ਵੀ ਆਉਦਾ ਤੇ ਰੋਲਣਾ ਵੀ😉
Copy
291
ਮਾਰੂਥਲਾਂ ਨੇ ਕਦੋਂ ਕੀਤੀ ਏ ਪਰਵਾਹ ਸੋਕੇ ਦੀ ਤੂੰ ਬਾਰਿਸ਼ ਹੋਣ ਦਾ ਬਹੁਤਾ ਗ਼ਰੂਰ ਨਾ ਕਰ....💯
Copy
100
ਕੱਲੇ ਪਿਆਰ ਨਾਲ ਰਿਸ਼ਤੇ ਕਿੱਥੇ ਨਿਭਦੇ ਨੇ ਅੱਜਕੱਲ ਜਰੂਰਤਾਂ ਵੀ ਪੂਰੀਆਂ ਕਰਨੀਆਂ ਪੈਂਦੀਆਂ ਨੇ ਕਮਲਿਆ ..
Copy
113
ਕੋਈ ਕਿਸੇ ਨਾ ਕਿਸੇ ਵਿੱਚ ਖੋ ਹੀ ਜਾਂਦਾ, ਜ਼ਮੀਨ ਬੰਜਰ ਨੂੰ ਬਰਸਾਤ ਨਾਲ ਇਸ਼ਕ ਹੋ ਹੀ ਜਾਂਦਾ।❤️
Copy
116
ਪੰਗੇ ਨਾ ਲੈ ਕਮਲੀਏ? ਮਹਿੰਗੇ ਪੈ ਜਾਣਗੇ...?ਨਰਕਾਂ ਨੂੰ ਚੱਲੇ?ਪਾਪੀ ਨਾਲ ਹੀ ਲੈ ਜਾਣਗੇ...
Copy
292
ਤੂੰ ਵੀ ਸ਼ੀਸ਼ੇ ਦੇ ਵਾਂਗੂੰ ਬੇ-ਵਫ਼ਾ ਨਿਕਲਿਆ, ਜਿਹੜਾ ਸਾਹਮਣੇ ਆਇਆ ਉਸਦਾ ਹੀ ਹੋ ਗਿਆ ❤️
Copy
104
ਐਸ਼ ਦੀ ਜ਼ਿੰਦਗੀ ਜਿਉਂਦੇ ਆ darling 💪 ਅਸੀ ਕਿਸੇ ਦਾ 👌ਖੌਫ ਨਹੀ ਰੱਖਦੇ...
Copy
1000
ਸਾਫ ਜਿਹੀ ਜ਼ਿੰਦਗੀ ਜੀਉਨੇ ਆ.. ਨਾ ਚਾਲ ਤੇ ਨਾਲ ਕੋਈ ਲਾਰਾ ਏ 😊😊
Copy
332
ਇਹ ਨਾਂ ਸਮਝੀ ਕਿ ਤੇਰੇ ਕਾਬਿਲ ਨਹੀਂ ਹਾਂ, ਤੜਫ ਰਹੇ ਨੇਂ ਉਹ ਜਿਹਨਾਂ ਨੂੰ ਹਾਸਿਲ ਨਹੀਂ ਹਾਂ
Copy
488
ਲੈੇ ਜਾਣਗੇ ਟਰਾਲੀਆਂ 'ਚ ਲੱਦ ਕੇ ਤੂੰ ਜਿਹੜੇ ਹੱਕ ਨੱਪੀ ਬੈਠੀਂ ਐਂ |
Copy
150
ਜਿਥੇ ਬੰਦਾ ਮਰ ਕੇ ਕਸੂਰ ਪੁੱਛਦੇ ਜੱਟ ਉਸ ਪਿੰਡ ਤੋਂ ਬੇਲੋਂਗ ਕਰਦਾ |
Copy
7
ਲੋਕੀ ਕਹਿੰਦੇ ਸੜ ਨਾ ਰੀਸ ਕਰ..ਪਰ ਆਪਾ ਕਹੀਦਾ ਸੜੀ ਜਾ.. ਰੀਸ ਤਾਂ ਤੇਥੋਂ ਹੋਣੀ ਨੀ….
Copy
289
ਖਮੋਸ਼ੀਆਂ ਜਿਸ ਨੂੰ ਚੰਗੀਆਂ ਲੱਗ ਜਾਣ ਉਹ ਫਿਰ ਬੋਲਿਆ ਨੀ ਕਰਦੇ 😊😊
Copy
248
૧ઉ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ૧ઉ
Copy
708
💞ਸਾਡੇ ਉਤੇ ਹੱਕ ਵੀ👫 ਉਹੀ ਜਤਾਉਂਦੇ ਨੇ,, ਜੋ ਸਾਨੂੰ ਆਪਣਾ ਸਮਝਦੇ ਨੇ..😘
Copy
1K
ਬਹੁਤ ਗੱਲਾਂ ਦਿਲ 'ਚ save ਕੀਤੀਆਂ ਨੇ 🕰TiMé ਆਉਣ ਤੇ MentioN ਕਰਾਂਗੇ🔥
Copy
414
ਲੋਕਾਂ ਦਾ ਕੰਮ ਹੁੰਦਾ ਚੰਗਾ ਮਾੜਾ ਕਹਿਣਾ। ਰੱਬ ਸੁੱਖ ਰੱਖੇ ਆਪਾਂ ਲੋਕਾਂ ਤੋਂ ਕੀ ਲੈਣਾ ..😎🤟🏻
Copy
268
Time ਤਾਂ ਜਰੂਰ ਲੱਗੂ ਪਰ ਕੁਝ ਬੰਦਿਆਂ ਦੇ ਵਹਿਮ ਬੜੀ ਰੀਝ ਨਾਲ ਕੱਢਣੇ ਆਂ
Copy
503
ਇੱਕ ਮੁੱਦਤ ਬਾਦ ਹਾਸਾ ਆਇਆ 🙂 ਤੇ ਆਇਆ ਆਪਣੇ ਹਾਲਾਤਾਂ ਤੇ 💔
Copy
230
ਸਾਰਾ ਜੱਗ ਜਿੱਤ ਲੈਣਾ ਏ ਮੈਂ ਵੇਖ ਲਈ, ਫਿਰ ਕਦਮਾਂ ‘ਚ ਰੱਖੂ ਬੇਬੇ ਬਾਪੂ ਦੇ,🙏🙏
Copy
71
ਹਰ ਵਾਰ ਅਲਫ਼ਾਜ਼ ਹੀ ਕਾਫੀ ਨਹੀ ਹੁੰਦੇ, ਕਿਸੇ ਨੂੰ ਸਮਝਾਉਣ ਲਈ..ਕਦੇ ਕਦੇ ਚਪੇੜਾਂ ਵੀ ਛੱਡਣੀਆਂ ਪੈਂਦੀਆਂ ਨੇ।
Copy
347