ਇਰਾਦੇ ਮੇਰੇ ਸਾਫ ਹੁੰਦੇਂ ਨੇ..ਇਸੇ ਕਰਕੇ ਅਕਸਰ ਲੋਕ ਮੇਰੇ ਖਿਲਾਫ ਹੁੰਦੇਂ ਨੇ..
Copy
464
ਜਿੰਦਗੀ ਜਿਉਣ ਦੇ ਢੰਗ ਬਦਲੇ ? ਸੁਭਾਅ ਤੇ ਅਸੂਲ ਅੱਜ ਵੀ ਉਹੀ ਰੱਖੇ ਹੋਏ ਨੇ??
Copy
190
ਮਰਜ਼ੀ ਦੇ ਮਾਲਕ ਨੂੰ ਕੌਣ ਰੋਕ ਲਉ, ਤੇਰੇ ਬਾਰੇ ਮੇਰੇ ਜਿੰਨਾ ਕੌਣ ਸੋਚ ਲਉ
Copy
143
ਨਿਕਲ ਜਾਣਗੇ ਸਾਰੇ ,ਤੈਨੂੰ ਜੋ ਭੁਲੇਖੇ ਨੇ . ਤੇਰੇ ਵੱਡੇ ਵੱਡੇ ਯੋਧੇ ,ਅਸੀਂ ਨੇੜਿਓਂ ਦੇਖੇ ਨੇ...♠️?
Copy
300
ਜਿਨਾ ਨਾਲ ਸਾਰੀਆਂ ਖੁਸ਼ੀਆਂ ਸੋਚੀਆਂ ਹੁੰਦੀਆ , ਉਹ ਸਾਰੀਆਂ ਖੁਸ਼ੀਆਂ ਖੋਹ ਕੇ ਲੈ ਜਾਂਦੇ ਨੇ..
Copy
139
ਕਿਸਮਤ ਹਾਰ ਜਾਏ ਤਾ ਗੱਲ ਵੱਖਰੀ ਬੱਲਿਆ!! ਉੱਝ ਗਲੇਲਾਂ ਨਾਲ ਕਦੇ ਬਾਜ? ਨੀ ਮਰਦੇ?? .
Copy
151
ਸਤਿਗੁਰ ਨਾਨਕ ਤੇਰੀ ਲੀਲ੍ਹਾ ਨਿਆਰੀ ਐ, ਨੀਝਾਂ ਲਾ ਲਾ ਤੱਕਦੀ ਦੁਨੀਆਂ ਸਾਰੀ ਐ
Copy
97
ਜਾਨ ਜਾਂਦੀ ਸੀ ਜਿਸਦੇ ਜਾਣ ਨਾਲ, ਮੈਂ ਉਸਨੂੰ ਜ਼ਿੰਦਗੀ 'ਚੋਂ ਜਾਂਦੇ ਦੇਖਿਆ ਹੈ
Copy
94
ਸਿਆਸਤ ਤਾ ਉਹ ਲੋਕ ਕਰਦੇ ਨੇ ਜਿਨ੍ਹਾ ਨੇ ਜੰਗ ਜਿਤਣੀ ਹੋਵੇ, ਸਾਡੀ ਕੋਸ਼ਿਸ਼ ਤਾਂ ਹਰ ਵਾਰ ਦਿਲ ਜਿੱਤਣ ਦੀ ਹੁੰਦੀ ਆ❤️?
Copy
154
ਬੇ -ਵਫ਼ਾ ਨਾਲ ਯਾਰੋ ਪਿਆਰ ਨਾ ਕਰੋ , ਧੋਖੇਬਾਜ਼ਾਂ ਦਾ ਇਤਬਾਰ ਨਾ ਕਰੋ
Copy
40
ਸੱਚ ਬੋਲਣਾ ਤਾਂ ਦੂਰ ਅੱਜ ਕੱਲ੍ਹ ਤਾਂ ਲੋਕ ਸੱਚ ਸੁਣਨਾ ਵੀ ਪਸੰਦ ਨਹੀ ਕਰਦੇ....!!!
Copy
444
ਉਹ ਬੰਦਾ_ਆਮ ਨਹੀ ਹੋ ਸਕਦਾ ਜਿਹਨੂੰ ਹਰਾਉਣ ਲਈ ਲੋਕ ਕੋਸਿਸ਼ਾਂ ਨਹੀ,, ਸ਼ਾਜਿਸਾਂ ਕਰਨ ?✌️
Copy
123
ਨਾਲ ਰਹਿੰਦੇ ਜੋ ਚਾਰ ਪੰਜ ਹਜਾਰਾਂ ਵਰਗੇ, ਲੋਕੀ ਲਭਦੇ ਨੇ ਯਾਰ ਸਾਡੇ ਯਾਰਾ ਵਰਗੇ ?❤️
Copy
105
ਕੱਲੇ ਕੱਲੇ ਤਾਰੇ ਉੱਤੇ ਅੰਬਰ ਮੈਂ ਸਾਰੇ ਉੱਤੇ ਬੱਸ ਮੇਰਾ ਚੱਲੇ ਤੇਰਾ ਨਾਂ ਲਿਖਵਾ ਦਿਆਂ ......
Copy
124
ਜਿਹੜੇ ਸੋਖੇ ਮਿਲ ਜਾਣ ਉਹ ਖਜ਼ਾਨੇ ਨਹੀਂ ਹੁੰਦੇ … ਜਿਹੜੇ ਹਰੇਕ ਤੇ ਮਰ ਜਾਣ ਉਹ ਦੀਵਾਨੇ ਨਹੀਂ ਹੁੰਦੇ
Copy
251
ਦਰਦਾ ਦੇ ਪਿਆਲੇ ਨੂ ਪੀ ਲਵਾਂਗਾ ਮੈਂ , ਤੇਰੇ ਬੇਗੇਰ ਜਿੰਦਗੀ ਜੀਅ ਲਵਾਂਗਾ ਮੈਂ
Copy
33
ਗੱਲ ਦਿਲ ਦੀ ਦੱਸ ਸੱਜਣਾ ਝੂਠੇ ਲਾਰਿਆਂ ਚ’ ਕੀ ਰੱਖਿਆ,ਆਜਾ ਦਿਲ ਵਿੱਚ ਵਸ ਸੱਜਣਾ ਵੇ ਚੁਬਾਰਿਆਂ ਚ’ ਕੀ ਰੱਖਿਆ..
Copy
42
ਫੁਕਰੇ ਬਂਦੇ ਦੀ ਹਾਮੀ ਆਪਾ ਕਦੇ ਭਰੀ ਨੀ ਦੂਜ ਕਦੀ ? ਛਡੀ ਨੀ ਤੇ ਪਹਿਲ ਕਦੀ ਕਰੀ ਨੀ |
Copy
99
❤️ਬਾਪੂ ਜਿੰਨਾ ਕਰਾ ਸਤਿਕਾਰ ਵੱਡੇ ਬਾਈ ਦਾ ਇੱਕ ਵਾਰੀ ਮਿਲ ਕੇ ਕੋਈ ਜਾਨ ਨੀ ਬਣਾਈ ਦਾ❤️
Copy
247
ਦਿਲ ਵਿੱਚ ਰਹਿਣਾ ਹੋਇਆ ਤਾਂ ਦੱਸ ਦਈ… ਮੇਰੇ ਕੋਲ ਮਹਿਲ ਮੁਨਾਰ ਤਾਂ ਕੋਈ ਹੈ ਨਹੀਂ ।।
Copy
238
ਜੋ ਕੁਝ ਪੱਲੇ ਆ ਰੱਬ ਜਾਣਦਾ ਦਿਖਾਵਾ ਕਰਨ ਦੀ ਆਦਤ ਨੀ??
Copy
269
ਕੁੱਝ ਅਧੂਰੇ ਸੁਪਨੇ ਪਤਾ ਨੀ ਕਿੰਨੀਆਂ ਰਾਤਾਂ ਦੀ ਨੀਂਦ ਲੈ ਜਾਂਦੇ ਨੇ ?
Copy
88
ਹਰ ਗੱਲ ਸਾਝੀ ਕਰਨੀ ਪਰ ਸਹੀ ਵਕ਼ਤ ਦੀ ਉਡੀਕ ਹੈ ਹਾਲੇ ਤੇਰੀ ਮਹਿਫ਼ਿਲ ਦੇ ਵਿਚ ਸਾਡੀ ਚੁੱਪ ਹੀ ਠੀਕ ਹੈ
Copy
1000
ਤੂ ਆਪਣੀ ਔਕਾਤ ਵਿਚ ਰਿਹ ਦਿਲਾਂ , ਓਹ ਕਿਥੇ ਤੂ ਕਿਥੇ
Copy
232
ਚੁਗਲੀ ਕਰਨ ਵਾਲੇ ਦੀ ਕਦੇ ਪਰਵਾਹ ਨਾ ਕਰੋ ਕਿਉਂਕਿ ਪਿੱਠ ਪਿੱਛੇ ਗੱਲ ਕਰਨ ਵਾਲੇ ਹਮੇਸ਼ਾ ਪਿੱਛੇ ਹੀ ਰਹਿ ਜਾਂਦੇ ਹਨ |
Copy
164
ਤੈਨੂੰ ਪਿਆਰ ਤਾਂ ਕੀ ਤੇਰੇ ਨਾਲ ਕਿਸੇ ਨੇ , ਮੇਰੇ ਵਾਂਗੂੰ ਗੱਲ ਵੀ ਨਹੀਂ ਕਰਨੀ,,??
Copy
205
ਮਾਰੂਥਲਾਂ ਨੇ ਕਦੋਂ ਕੀਤੀ ਏ ਪਰਵਾਹ ਸੋਕੇ ਦੀ ਤੂੰ ਬਾਰਿਸ਼ ਹੋਣ ਦਾ ਬਹੁਤਾ ਗ਼ਰੂਰ ਨਾ ਕਰ....?
Copy
100
? ਅੱਖੀਆਂ ਚ ਚਿਹਰਾ ਤੇਰਾ☺ਬੁੱਲਾ ਤੇ ਤੇਰਾਂ ਨਾਂ ਸੋਹਣਿਆ ? ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ
Copy
4K
ਲੈੇ ਜਾਣਗੇ ਟਰਾਲੀਆਂ 'ਚ ਲੱਦ ਕੇ ਤੂੰ ਜਿਹੜੇ ਹੱਕ ਨੱਪੀ ਬੈਠੀਂ ਐਂ |
Copy
150
ਯਾਰ ਨਾ ਕਦੇ ਵੀ ਬੇਕਾਰ ਰੱਖੀਏ, ਉੱਚੇ☝?ਸਦਾ ਵਿਚਾਰ ਰੱਖੀਏ...... ਗੱਲਾਂ ਕਰੀਏ ਹਮੇਸ਼ਾ ਮੂੰਹ ਤੇ, ਐਵੇਂ ਨਾ ❤ਦਿਲ ਵਿੱਚ ਖਾਰ ਰੱਖੀਏ ??!!!!
Copy
152