ਜਾ ਨੀਂ ਜਾ ਤੂੰ ਗੈਰਾਂ ਸੰਗ ਲਾ ਤੇ ਸਾਡੀ ਪਰਵਾਹ ਕਰੀਂ ਤੂੰ ਜ਼ਰਾ
Copy
25
ਕਿਸੇ ਨੂੰ ਸੁੱਟਣ ਦੀ ਜਿੱਦ ਨੀ। ਖੁਦ ਨੂੰ ਬਣਾਉਣ ਦਾ ਜਨੂੰਨ ਆ ।❤️?
Copy
313
ਤੇਰੀ ਗਲੀ ਵਿਚੋਂ ਲੰਘਣਾ ਸੀ ਮੈ ਟੌਹਰ ਕੱਢ ਕੇ, ਬੀਬਾ ਚੰਗੀ ਨੀ ਕੀਤੀ ਤੂੰ ਕੁੱਤਾ ਖੁੱਲਾ ਛਡਕੇ
Copy
380
ਕਈਆ ਦੇ ਦਿੱਲ ਵਿੱਚ ਰਹਿੰਦੇ ਆ ਕਈਆਂ ਦੀ ਤਾ ਸਮਝ ਤੋਂ ਵੀ ਬਾਹਰ ਆ
Copy
728
ਜੋ ਕਿਸੀ ਦਾ ਦੁਖ ਦਰਦ ਨਾ ਵੰਡ ਸਕੇ ….ਉਸਨੂੰ ਆਪਣਾ ਬਣਾਉਣ ਦਾ ਕੀ ਫਾਇਦਾ
Copy
113
ਤੈਨੂੰ ਭੁੱਲ ਜਾਣ ਵਾਲੇ, ਲੱਭਦੇ ਨਾ ਚਾਰੇ
Copy
61
ਜਿਹੜੇ ਉਗਲਾਂ ਤੇ ਨੱਚਦੇ ਉਹ ਹੋਰ ਹੋਣਗੇ ਇਥੇ ਹੁੰਦੀ ਐ ਰਕਾਨੇ ਗੱਲ ਆਰ ਪਾਰ ਦੀ
Copy
148
ਕਹਿੰਦੀ , "ਤੂੰ ਮੈਨੂੰ ਕਿੰਨਾ ਪਿਆਰ ਕਰਦਾ ਹੈ , ਮੈਂ ਕਿਹਾ, "ਜਿੰਨਾ ਠੰਡ ਚ ਰਜਾਈ ਨੂੰ"
Copy
104
ਜਦੋਂ ਲਾਈਦੀ ਏ ਗੱਲ ਸਿੱਦੀ ਧੁਰ ਲਾਈਦੀ , ਗੱਲ ਕਰਦਾ ਜਮਾਨਾ ਐਨੀ ਠੁੱਕ ਪਾਈਦੀ...?
Copy
668
ਇੱਕ ਕੁੜੀ ਮੈਨੂੰ ਕਹਿੰਦੀ ਤੇਰੀ ਕੋਈ ਸਹੇਲੀ ਨੀ ਹੈਗੀ ਮੈਂ ਕਿਹਾ ਕਮਲੀਏ, ਸਹੇਲੀਆਂ ਤਾਂ ਕੁੜੀਆਂ ਦੀਆਂ ਹੁੰਦੀਆਂ ਸਾਡੇ ਤੇ ਯਾਰ ਹੁੰਦੇ ਆ |
Copy
291
ਅਸੀ ਥੋੜੇ ਜਹੇ ਬਰਬਾਦ ਹੋਏ, ਕੁਝ ਤੇਰੇ ਨਾਲ ਹੋਏ, ਕੁਝ ਤੇਰੇ ਬਾਅਦ ਹੋਏ | ?
Copy
73
ਨਾ ਮਾਰੋ ਪਾਣੀ ਵਿੱਚ ਪੱਥਰ ਉਸ ਪਾਣੀ ਨੂੰ ਵੀ ਕੋਈ ਪੀਂਦਾ ਹੋਵੇਗਾ….!
ਆਪਣੀ ਜਿੰਦਗੀ ਨੂੰ ਹੱਸ ਕਿ ਗੁਜਾਰੋ ਯਾਰੋ ,ਤੁਹਾਨੂੰ ਵੇਖ ਕੇ ਵੀ ਕੋਈ ਜਿਉਂਦਾ ਹੋਵੇਗਾ...!
Copy
683
ਅਸੀਂ ਜਾਹਲੀ ਨੋਟਾਂ ਵਰਗੇ ਆ, ਕਿੱਥੇ ਵਰਤੇਗੀ ਕਿੱਥੇ ਖਰਚੇਗੀ
Copy
232
ਯਾਰ ਵੀ ਬਣੇ ਆ,ਦੁਸ਼ਮਣ ਵੀ ਬਣੇ ਆ !! ਪਰ ਚਮਚੇ ਨਾ ਬਣੇ ਕਿਸੇ ਦੇ ਵੀ ਬਲਿਆ!!
Copy
129
ਅਜਬ ਇਹ ਦੁਨੀਆਂ ਅਜਬ ਦਸਤੂਰ ਨੇ , ਦਿਲ ਵਿਚ ਵਸੇ ਹੋਏ ਨਜ਼ਰਾਂ ਤੋਂ ਦੂਰ ਨੇ |
Copy
198
ਮੇਰਾ ਦਿਲ ਮੈਥੋਂ ਐਨਾ ਬਾਹਰ ਨੀ ਹੋ ਸਕਦਾ ਮੇਰੀ ਇੱਜ਼ਤ ਤੋਂ ਵੱਡਾ ਤੇਰਾ ਪਿਆਰ ਨੀ ਹੋ ਸਕਦਾ |
Copy
3
ਸੁਣਿਆ ਸੀ ਕਿ ਪਿਆਰ ਬਦਲੇ ਪਿਆਰ ਮਿਲਦਾ, ਪਰ ਜਦੋ ਸਾਡੀ ਵਾਰੀ ਆਈ ਤਾਂ ਰਿਵਾਜ ਹੀ ਬਦਲ ਗਿਆ |??
Copy
146
ਜ਼ਿੰਦਗੀ ਦੇ ਰਾਹਾਂ ਚ ਹਰ ਕਦਮ ਤੇ ਤਨਹਾਈ ਹੈ , ਕੋਈ ਮੇਰੇ ਨਾਲ ਨਹੀਂ , ਬੱਸ ਤੇਰੀ ਬੇਵਫਾਈ ਹੈ |
Copy
104
ਚੌੜ ਜਿਹੀ ਮੈ ਐਵੇ ਕਰਦਾ ਨਹੀ ਬਿਨਾਂ ਗੱਲ ਤੋ ਕਿਸੇ ਨਾਲ ਲੜਦਾ ਨਹੀ ਫੱਕਰਾਂ ਜਿਹਾ ਸੁਭਾਅ ਐ ਸਾਡਾ ਸੱਜਣਾ ਰੱਬ ਤੋ ਬਿਨਾਂ ਕਿਸੇ ਕੋਲੋ ਡਰਦਾ ਨਹੀ
Copy
587
ਮਾਤ ਪਿਤਾ ਬੰਧਪ ਤੂਹੈ ਤੂ ਸਰਬ ਨਿਵਾਸੁ ॥
Copy
75
ਸਾਨੂੰ ?ਸਮਝਣ ਲਈ?ਦਿਲ ਵਰਤੀ, ਦਿਮਾਗ਼ ਤਾ ਵਹਿਮ 'ਚ ਹੀ ਰੱਖੂ??.
Copy
182
ਇਕ ਤੇਰਾ ਸਹਾਰਾ ਮਿਲ ਜਾਏ ਦਾਤਾ, ਦੁਨੀਆਂ ਦੀ ਪਰਵਾਹ ਨਈਂ ਕਰਦਾ....
Copy
426
ਮਿਹਨਤ ਨਾਲ ਗੁੱਡਣਾ ਪੈਦਾਂ ਕਿਆਰੀਆਂ ਨੂੰ ,, ਫੇਰ ਕਿਤੇ ਜਾ ਕੇ ਫਸਲ ਮੁੱਲ ਮੋੜਦੀ ਆ !! ??✌
Copy
215
✌️ਮਹਿਫਲ ਤੁਹਾਡੀ ਤੇ ਗੱਲਾਂ ਸਾਡੀਆਂ?ਏਹੀ ਤਾਂ ਸਵਾਦ ਐ♠️?
Copy
308
ਕੌਣ ਭੁਲਾ ਸਕਦਾ ਹੈ ਕਿਸੇ ਨੂੰ , ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦਿਆਂ ਨੇ !
Copy
302
ਆ ਜਵਾਕ ਜਿਹੇ ਪੁਰਾਣੇ ਖੁੰਢਾ ਨਾਲ ਖਹਿਦੇ ਨੇ, ਆਪਣੇ ਆਪ ਨੂੰ ਉਸਤਾਦ ਤੇ ਸਾਨੂੰ ਚੇਲੇ ਕਹਿੰਦੇ ਨੇ ??
Copy
155
ਉਲਝੇ ਹੋਏ ਧਾਗੇ ਦੇਖੇ ਐ ਤੂੰ ? ਬਿਲਕੁਲ ਉਹਨਾਂ ਵਰਗੀ ਹਾਂ ਮੈਂ!
Copy
301
ਤੈਨੂੰ ਦੇਖਣ ਦਾ ਜਨੂੰਨ ਹੋਰ ਵੀ ਗਹਿਰਾ ਹੁੰਦਾ ਹੈ, ਜਦ ਤੇਰੇ ਚਿਹਰੇ ਤੇ ਜ਼ੁਲਫ਼ਾਂ ਦਾ ਪਹਿਰਾ ਹੁੰਦਾ ਹੈ ??
Copy
102
ਜਿੱਤ ਪੱਕੀ ਹੋਵੇ ਤਾਂ ਡਰਪੋਕ ਵੀ ਲੜਦਾ #ਬਹਾਦੁਰ ਓੁਹ ਹੁੰਦੇ ਜੋ ਹਾਰ ਵੇਖਕੇ ਵੀ ਮੈਦਾਨ ਨਹੀ ਛੱਡਦੇ.. ☂️?
Copy
132
ਅੱਜ ਹਾਰ ਰਿਹਾ ਤਾਂ ਕੀ ਹੋਇਆ ਜਿੱਤਣ ਲਈ ਹਾਰਨਾ ਬਹੁਤ ਜਰੂਰੀ ਆ
Copy
487