ਸਾਨੂੰ ਦੇਖ ?#ਵੈਰੀਆਂ ਦਾਂ ਨਿੱਤ ਖੂਨ #ਖੋਲਦਾ?.. ਸੜਦੇ ਬਥੇਰੇ #ਸਾਲਾ ਅੱਗੇ ਕੋਈ ਨੀ #ਬੋਲਦਾ..?
Copy
151
ਨਾਨਕ ਨੀਵਾਂ ਜੋ ਚੱਲੇ, ਲੱਗੇ ਨਾ ਤੱਤੀ ਵਾਉ ||
Copy
841
ਨਾ ਆਪਣਿਆਂ ਨੇ ਮਾਰਿਆ ਨਾ ਯਾਰਾਂ ਨੇ ਲੁੱਟਿਆ | ਸਾਨੂੰ ਤੇ ਦਿਲ ਦੇ ਝੂਠੇ ਸਹਾਰਿਆ ਨੇ ਲੁੱਟਿਆ |
Copy
57
ਜੁਬਾਨ ਦਾ ਵਜਨ ਬਹੁਤ ਘੱਟ ਹੁੰਦਾ ਹੈ..ਪਰ ਇਹ ਸੰਭਾਲੀ ਕਿਸੇ ਕਿਸੇ ਕੋਲੋ ਹੀ ਜਾਦੀ ਹੈ..
Copy
142
ਕਹਿਦੀ +2 ਤੋ ਬਾਅਦ ਮੈ ਕੀ ਰੱਖਾ, ਮੈ ਕਿਹਾ ਕੁੱਤਾ ਰੱਖ ਲਾ
Copy
225
ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥
Copy
34
ਤੇਰਾ ਟਾਇਮ ਚੰਗਾ ਜੋ ਅਸੀ ਤੈਨੂੰ ਯਾਦ ਕਰਦੇ ਆ , ਜੇ ਸਾਡਾ ਟਾਇਮ ਆ ਗਿਆ ਫਿਰ ਲੁਕ ਲੁਕ ਕੇ ਰੋਇਆ ਕਰੇਗੀ..
Copy
991
ਚੁੱਪ? ਰਹਿ ਕੇ ਦਾਨ ਕੀਤਾ ਰੂਹ ਨੂੰ ਰਜ਼ਾਉਂਦਾ ਏ? ਰੌਲਾ ਪਾ? ਅਹਿਸਾਨ ਕੀਤਾ ਫਿੱਟੇ ਮੂੰਹ ??ਕਹਾਉਂਦਾ ਏ..
Copy
631
Dhan Dhan Sri Guru Granth Sahib Ji ??
Copy
559
ਜਿਨ੍ਹਾਂ ਦੇ ਦੀਦਾਰਾਂ ਨੂੰ ਦਿਲ ਤਰਸਦਾ ਉਹ ਸਾਨੂੰ ਯਾਦ ਹੀ ਨੀ ਕਰਦੇ |
Copy
127
ਕਈਆ ਦੇ ਦਿੱਲ ਵਿੱਚ ਰਹਿੰਦੇ ਆ ਕਈਆਂ ਦੀ ਤਾ ਸਮਝ ਤੋਂ ਵੀ ਬਾਹਰ ਆ
Copy
728
ਤੂੰ ਤਾਂ ਸੱਜਣਾ ਕਹਿੰਦਾ ਸੀ ਕਿਤੇ ਛੱਡ ਕੇ ਨਾ ਜਾਈ ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ
Copy
796
ਕਰਦਾ ਦੁਅਵਾਂ ? ਸਾਰੇ ਰਹਿਣ ਹੱਸਦੇ ? ਨੀ ਮੈ ਏਨਾ ਵੀ ਨਹੀ ਮਾੜਾ ਜਿਨ੍ਹਾਂ ਲੋਕ ਦੱਸਦੇ ।?
Copy
162
ਸੂਰਤ ਇਤਨੀ ਅੱਛੀ ਨਹੀਂ ਥੀ, ਕੇ ਕੋਈ ਹਮੇ ਪਿਆਰ ਕਰੇ, ਅਗਰ ਕਿਸੀ ਨੇ ਹਿੰਮਤ ਕੀ, ਤੋ ਹਮ ਬੇਵਫਾ ਨਿਕਲੇ। ?
Copy
226
ਜਾਂ ਤਾਂ ਜੁਬਾਨ ਨਾ ਦੇਈਏ ਜਾਂ ਫਿਰ ਜਵਾਬ ਨਾ ਦੇਈਏ
Copy
334
ਲਾ ਕੇ ਇਸ਼ਾਰਿਆਂ ਤੇ ਬੀਬਾ ਪੁੱਤ ਮਾਂ ਦਾ, ਹੁਣ ਕਿਹਨੀਂ ਏ ਸ਼ੁਦਾਈ ਕਿਸੇ ਥਾਂ ਦਾ
Copy
39
ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੰੂ ਖੋਣ ਦਾ , ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ
Copy
2K
ਕੰਮ ਕਾਰ ਤੋ ਵੇਹਲੇ ਆ babbu mann ਦੇ ਚੇਲੇ ਆ
Copy
161
ਦਿਲ ਦੇ ਜ਼ਖਮ ਹੰਝੂਆਂ ਚ ਧੋ ਲੈਦੇਂ ਹਾ, ਜਦ ਯਾਦ ਤੇਰੇ ਆਵੇ ,ਅਸੀਂ ਰੋ ਲੇਂਦੇ ਆ
Copy
127
ਐਸ਼ ਦੀ ਜ਼ਿੰਦਗੀ ਜਿਉਂਦੇ ਆ darling ਅਸੀਂ ਕਿਸੇ ਦਾ ਖੌਫ਼ ਨਹੀਂ ਰੱਖਦੇ?
Copy
164
ਜਿੱਤ ਹਾਰ ਦੇਖ ਕੇ ਨੀ ਤੁਰੇ ਕਿਸੇ ਨਾਲ, ਤੁਰੇ ਹਾਂ ਤਾਂ ਦਿੱਤੀ ਹੋਈ ਜੁਬਾਨ ਕਰਕੇ?
Copy
282
ਕੀ ਹੋਇਆ ਜੇ ਤੂੰ ਸਾਨੂੰ ਦਿਲ ਚੋਂ ਕੱਢ ਤਾ ! ਅਸੀਂ ਵੀ ਤੇਰੀਆਂ ਚਿੱਠੀਆ ਦਾ ਜ਼ਹਾਜ ਬਣਾਕੇ ਪਾਣੀ ਚ’ ਛੱਡ ਤਾ
Copy
253
ਤੇਰਾ __ਨਾਮ ? __ਸੋਹਣਿਅਾ ? ਵੇ ਮੈ __ਚੂੜੇ ੳੁਤੇ ਲਿਖਣਾ.. °° ਸੋਹਰੇ _ਘਰ ? ਜਾਣ ਤੋਂ ਪਹਿਲਾਂ ⬅ __ਰੋਟੀ_ਟੁਕ ? ਸਿਖਣਾ..??
Copy
986
ਹੱਸਣ ਖੇਡਣ ਆਏ ਆ ਜਿੰਦੇ ਕੋਈ ਮੁਕਾਬਲਾ ਕਰਨ #ਥੋੜ੍ਹੀ??
Copy
198
ਕੋਈ ਤੁਹਾਡਾ ਸਾਥ ਨਾ ਦੇਵੇ,,ਤਾਂ ਉਦਾਸ ਨਾਂ ਹੋਇਉ , ਕਿਉਂਕਿ ਪ੍ਰਮਾਤਮਾ ਤੋਂ ਵੱਡਾ ਹਮਸਫਰ ਕੋਈ ਨਹੀਂ
Copy
980
ਕੱਲਾ ਜਰੂਰ ਆਂ ✅, ਪਰ ਕਮਜ਼ੋਰ ਨਹੀਂ ✖️ ਮਿੱਤਰਾ ਰਾਹ ? ਬਦਲੇ ਨੇ, ਤੋਰ?♂️ਨਹੀਂ_
Copy
434
ਵਕ਼ਤ ਬਹੁਤ ਜਖਮ ਦਿੰਦਾ ਹੈ ਇਸ ਲਈ ਘੜੀਆਂ ਚ ਫੁੱਲ ਨਹੀਂ ਸੂਈਆਂ ਹੁੰਦੀਆਂ ਨੇ
Copy
139
ਗੱਲ ਤਾ ਸੱਜਣਾ ਦਿਲ ❤️ ਮਿਲੇ ਦੀ ਏ ..ਨਜ਼ਰਾਂ ? ਤਾ ਰੋਜ਼ ਹਜ਼ਾਰਾ ਨਾਲ ਮਿਲਦੀਆਂ ਨੇ |
Copy
76