ਕਦੇ ਸਕੂਨ ਸੀ ਤੇਰੀਆਂ ਗੱਲਾਂ ਚ, ਹੁਣ ਤੇਰਾ ਨਾਂ ਸੁਣਕੇ ਗੱਲ ਬਦਲ ਦਿੰਦੇ ਹਾਂ 🥺
Copy
263
ਨੀਤਾਂ ਰੱਖੀਏ ਸਾਫ ਬਾਕੀ ਰੱਬ ਕਰੁ ਮਾਫ
Copy
801
ਚੱਲ ਮੰਨਿਆ ਅਸੀਂ ਬੁਰੇ ਸੀ , ਪਰ ਤੂੰ ਹੀ ਚੰਗੀ ਬਣ ਕੇ ਦਿਖਾ ਜਾਂਦੀ
Copy
455
ਖਬਰੇ ਲੱਗੀ ਨਜ਼ਰ ਕਿਸਦੀ ਜੋ ਇਹ ਭਾਣੇ ਵਰਤ ਗਏ ,, ਜੋ ਰੂਹ ਤੋ ਵੀ ਨੇੜੇ ਹੁੰਦੇ ਸੀ , ਓਹ ਮਿਲਣ ਨੂ ਵੀ ਤਰਸ ਗਏ..
Copy
610
ਪਿਆਰ ਤੇ ਸਿਆਸਤ ਉਹੀ ਜਿੱਤਦਾ, ਜਿਹੜਾ ਰੱਜ ਕੇ ਝੂਠ ਬੋਲਦਾ ਹੋਵੇ..!!💯💯
Copy
241
🙏ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ , ⚡ਕਦੇ ਉਹਦੇ ਹਾਸੇ ਨਾਂ ਖੋਹੀ ਜਿਹਦੀ ਅਸੀਂ ਪਰਵਾਹ ਕਰਦੇ ਹਾਂ❤
Copy
274
ਪਾਲਸ਼ਾਂ ਤੇ ਸਾਜ਼ਿਸ਼ਾਂ ਤੋਂ ਦੂਰ ਬੱਲੀਏ, ਆਜਾ ਦੱਸਦੇ ਆਂ ਕਾਤੋਂ ਮਸ਼ਹੂਰ ਬੱਲੀਏ |❤️🔥
Copy
43
ਤੇਰੇ ਲਈ ਤੇਰੇ ਨਾਲ ਹੀ ਲੜ ਰਹੇ ਹਾਂ ਪਤਾ ਨੀ ਕਿਹੋ ਜਿਹੀ ਮੁਹੱਬਤ ਕਰ ਰਹੇ ਹਾਂ |
Copy
57
ਤੇਰੀ ਸਾਦਗੀ ਨੇ ਮਨ ਮੋਹ ਲਿਆ, ਮੈਨੂੰ 'ਮੇਰੇ' ਤੋਂ ਹੀ ਖੋਹ ਲਿਆ।😍😍
Copy
133
ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ, ਛੱਡਣਾ ਹੀ ਹੋਵੇ ਤਾਂ ਪਹਿਲਾਂ ਦਿਲ ਹੀ ਨੀ ਲਾਈਦਾ 💔💯
Copy
289
ਤੂੰ ਕਦਰ ਕਰਨੀ ਛੱਡੀ ਸੀ, ਮੈ ਫਿਕਰ ਕਰਨਾ ਛੱਡਤਾ😊
Copy
262
ਉੱਚੀਆਂ-ਇਮਾਰਤਾਂ ਦੇ ਸੁਪਨੇ ਨਾਂ ਦੇਖ, ਜਦੋਂ ਆਉਂਦਾ ਏ ਭੂਚਾਲ ਇਹ ਗਿਰ ਜਾਂਦੀਆਂ..||
Copy
98
ਮੇਰਾ ਰੱਬ ਪਤਾ ਨਹੀਂ ਕਿਵੇਂ ਪਰਖਦਾ ਹੈ ਮੈਨੂੰ ਇਮਤਿਹਾਨ ਵੀ ਮੁਸ਼ਕਿਲ ਲੈਂਦਾ ਹੈ ਤੇ ਹਾਰਨ ਵੀ ਨਹੀਂ ਦਿੰਦਾ
Copy
769
ਬਦਨਾਮ ਹੋਣਾ ਵੀ ਕੋਈ ਆਮ ਗੱਲ ਨੀ ਕਾਲਜੇ ਫੁਕਣੇ ਪੈਂਦੇ ਨੇ ਲੋਕਾਂ ਦੇ❤️🔥
Copy
370
ਸੁਭਾਅ ਹੀ ਬਦਲ ਗਏ ਨਹੀਂ ਚੰਗੇ ਅਸੀਂ ਵੀ ਬਹੁਤ ਸੀ ♠️
Copy
858
ਹੱਕ ਜਤਾਉਣ ਤੋਂ ਲੈ ਕੇ ਦਿਲ ਤੜਵਾਉਣ ਤੱਕ ਦਾ ਸਫ਼ਰ ਸੀ ਤੇਰੇ ਨਾਲ.
Copy
181
ਨਾ ਕੋ ਮੂਰਖੁ ਨਾ ਕੋ ਸਿਆਣਾ || ਵਰਤੈ ਸਭ ਕਿਛੁ ਤੇਰਾ ਭਾਣਾ ||
Copy
471
ਹੁਣ ਰੋਣਾ ਮੈਂ, ਪਛਤਾਉਣਾ ਮੈਂ ਕੇ ਚੰਨ ਨਹੀਂ ਹੋਇਆ ਚਕੋਰ ਦਾ ਹੁਣ ਤੂੰ ਵੀ ਆਏ ਕਿਸੇ ਹੋਰ ਦੀ ਮੈਂ ਵੀ ਆਂ ਕਿਸੇ ਹੋਰ ਦਾ |
Copy
1
ਚਾਹੇ ਦੇਰ ਨਾਲ ਸਹੀ, ਪਰ ਵਾਪਸੀ ਸ਼ਾਨਦਾਰ ਕਰਾਂਗੇ..😎
Copy
367
ਤੇਨੁ ਵੀਜ਼ਾ ਦੀ ਖੁਸ਼ੀ ਚ ਮਿਲ iphnone ਗਯਾ , ਨੀ ਤੂ ਫੱਕਰਾ ਦਾ 1100 ਮੋਬਾਇਲ ਮੋੜ ਗਈ
Copy
81
ਇੱਕ ਬਾਂਹ ਸੱਜੀ ਤੇ ਦੂਜੀ ਖੱਬੀ, ਭਰਾ ਮਿਲਦੇ ਨੇ ਰੱਬ ਸੱਬਬੀ।💪
Copy
461
ਪ੍ਰਭ ਜੀ ਤੂ ਮੇਰੇ ਪ੍ਰਾਨ ਅਧਾਰੈ ॥
Copy
57
ਮੁਹੱਬਤ ਵੀ ਉਧਾਰ ਦੇ ਵਾਂਗ ਹੈ ਲੋਕ ਲੈ ਤਾਂ ਲੈਂਦੇ ਨੇਂ ਪਰ ਦੇਣਾ ਭੁੱਲ ਜਾਂਦੇ ਨੇਂ
Copy
57
ਜਿੱਥੇ ਦੁਨੀਆਂ ਅੱਖਾਂ ਫੇਰ ਲਉਗੀ , ਉੱਥੇ ਤੈਨੂੰ ਅਸੀਂ ਮਿਲਾਂਗੇ ਮਿੱਤਰਾਂ
Copy
338
ਤੇਰੇ ਨੈਣ ਨੀ ਮੈਨੂੰ ਰੀਝਾਂ ਲਾ ਜਦ ਵੇਂਦੇ ਨੇ ਪੂਰਾ ਹੁੰਦਾ, ਦਿੱਸਦਾ ਹਰ ਇੱਕ ਖਵਾਬ ਅਧੂਰਾ ਨੀ 😍😍
Copy
72
ਦੁਨੀਆਂ ਵੇਖ ਵੇਖ ਡਰਦੀ ਜੱਟ ਦੀ ਮੁੱਛ W ਵਰਗੀ
Copy
298
ਜੇ ਤੇਰੇ ਬਿੰਨਾ .....ਸਰਦਾ ਹੁੰਦਾ ......ਕਾਤੋ ਮੀਨਤਾ .....ਤੇਰੀਆ ਕਰਦੇ.....💞💞💞
Copy
875
ਉਡੀਕ ਸੀ, ਮੁੱਕ ਗਈ, ਉਮੀਦ ਸੀ, ਟੁੱਟ ਗਈ....🥺
Copy
224
ਜਿਸ ਦਿਨ ਤੂੰ ਮੇਰੀ ਹੋਵੇਂਗੀ ਮੈਂ ਕਿੱਤੇ ਪਾਗਲ ਨਾ ਹੋ ਜਾਵਣ
Copy
9
ਸੂਰਜਾਂ ਸੰਗ ਬੱਦਲਾਂ ਦੇ ਮੇਲ ਜਿਹਾ, ਤੇਰਾ ਚੇਤਾ ਸ਼ਾਮ ਸਵੇਰ ਜਿਹਾ 😍
Copy
60