home

Text Status

Collection of awesome status to express your feelings and situation on Whatsapp.
Love Status
ਤੇਰੇ ਮਿਠੜੇ ਸੁਭਾਅ ਨਾਲ ਮੇਰੀ ਪਹਿਚਾਨ ਹੁੰਦੀ ਆ, ਜੱਟਾ ਤੇਰੇ ਹਾਸਿਆਂ ਤੇ ਜਿੰਦ ਕੁਰਬਾਨ ਹੁੰਦੀ ਹਾਂ🥰
Copy
ਅੱਖਾਂ ਵਿੱਚ ਨੀਂਦ ਤੇ, ਸੁਪਨਾ ਏ ਯਾਰ ਦਾ 🤗 ਕਦੀ ਤੇ ਅਹਿਸਾਸ ਹੋਵੇਗਾ, ਉਸ ਨੂੰ ਸਾਡੇ ਪਿਆਰ ਦਾ..👨‍❤️‍👨
Copy
ਜਦੋਂ ਵੀ ਮਿਲਿਆ ਕਰ ਨਜ਼ਰ 👀 ਉਠਾ ਕੇ ਮਿਲਿਆ ਕਰ, ਚੰਗਾ ਲੱਗਦਾ ਖੁਦ ਨੂੰ ਤੇਰੀਆਂ ਅੱਖਾਂ 👀 'ਚ ਵੇਖਣਾ...
Copy
💞ਸਾਡੇ ਉਤੇ ਹੱਕ ਵੀ👫 ਉਹੀ ਜਤਾਉਂਦੇ ਨੇ,, ਜੋ ਸਾਨੂੰ ਆਪਣਾ ਸਮਝਦੇ ਨੇ..😘
Copy
ਗੱਲ ਕਰਨ ਨੂੰ topic ਨੀ Felling ਹੋਣੀ ਚਾਹੀਦੀ ਆ 🥰
Copy
ਪਾਣੀ ਖੂਹਾਂ ਦਾ😌 ਤੇ ਪਿਆਰ ਰੂਹਾਂ ਦਾ 💏ਕਿਸਮਤ ਵਾਲੇ ਨੂੰ ਹੀ 🤗ਮਿੱਲਦਾ।
Copy
ਖੂਬਸੂਰਤੀ ਦਾ ਅਹਿਸਾਸ ਸ਼ੀਸ਼ਾ ਨਹੀਂ ਕਿਸੇ ਦੀ ਨਜ਼ਰ ਕਰਾਉੰਦੀ ਹੈ!! ❤️
Copy
ਗੱਲ ਤਾ ਸੱਜਣਾ ਦਿਲ ❤️ ਮਿਲੇ ਦੀ ਏ ..ਨਜ਼ਰਾਂ 👀 ਤਾ ਰੋਜ਼ ਹਜ਼ਾਰਾ ਨਾਲ ਮਿਲਦੀਆਂ ਨੇ |
Copy
♡ ਜਿਥੇ ਪਿਆਰ ਹੋਵੇ ਇਤਬਾਰ ਹੋਵੇ | ਓਥੇ ਕਸਮਾਂ ਤੇ ਸ਼ਰਤਾਂ ਦੀ ਲੋੜ ਨਹੀ
Copy
'ਮਰਦੇ ਤਾਂ ਕਮਲੀਏ ਤੇਰੇ ਤੇ ਲੱਖਾਂ ਹੋਣਗੇ, ਪਰ ਅਸੀਂ ਤਾਂ ਤੇਰੇ ਨਾਲ ਜੀਣਾ ਚਾਹੁੰਦੇ ਹਾਂ' |
Copy
ਤੇਰੇ ਨੈਣ ਨੀ ਮੈਨੂੰ ਰੀਝਾਂ ਲਾ ਜਦ ਵੇਂਦੇ ਨੇ ਪੂਰਾ ਹੁੰਦਾ, ਦਿੱਸਦਾ ਹਰ ਇੱਕ ਖਵਾਬ ਅਧੂਰਾ ਨੀ 😍😍
Copy
ਮੈਂ ਮਾਂ ਵਾਸਤੇ ਕੀ ਲਿੱਖਾ 💕💕 ਜਦਕਿ ਮਾਂ ਨੇ ਖੁਦ ਹੀ ਮੈਨੂੰ ਲਿੱਖਿਆ ਹੈ 💕💕
Copy
ਲਫਜ ਤਾ ਲੋਕਾ ਲਈ ਲਿਖਦੇ ਆ.. ਤੂੰ ਤਾ ਅੱਖਾ 👀 ਵਿਚੋ ਪੜਿਆ ਕਰ ਕਮਲਿਆ..❤️
Copy
ਜੀਣਾ ਮਰਨਾ ਹੋਵੇ ਨਾਲ ਤੇਰੇ , ਕੋਈ ਸਾਹ ਨਾ ਤੇਰੇ ਤੋਂ ਵੱਖ ਹੋਵੇ , ਤੈਨੂੰ ਜਿੰਦਗੀ ਆਪਣੀ ਆਖ ਸਕਾਂ , ਬਸ ਏਨਾ ਕੁ ਤੇਰੇ ਤੇ ਹੱਕ ਹੋਵੇ
Copy
ਕੀਤਾ ਏ ਪਿਆਰ ਕੋਈ ਪਾਪ ਤਾ ਨਹੀ ਕੀਤਾ ਰੱਬ ਨੇ ਕਰਾਇਆ ਏ ਅਸੀਂ ਆਪ ਤਾ ਨਹੀ ਕੀਤਾ
Copy
ਹੁਣ ਜੇ ਕਦੇ ਮੇਰਾ ਖਿਆਲ ਆਵੇ, ਤਾਂ ਆਪਣਾ ਖਿਆਲ ਰੱਖੀ..
Copy
ਦਿਲ ❤️ ਦਾ ਰੋਗ ਦਵਾ ਹੋ ਜਾਏਗਾ, ਪਤਾ ਨੀ ਸੀ ਉਹ ਖੁਦਾ ਹੋ ਜਾਏਗਾ.🥰
Copy
ਖ਼ੁਦਾ ਉਸਦੀ ਜਿੰਦਗੀ ਆਬਾਦ ਰੱਖੋ, ਸਾਨੂੰ ਪਿਆਰ ਤੋਂ ਆਜ਼ਾਦ ਰੱਖੋ |
Copy
ਪਿਆਰ ਐਦਾਂ ਦਾ ਹੋਵੇ ਮਿਲਨ ਲਈ ਰੂਹ ਤਰਸੇ, ਵੱਖ ਹੋਈਏ ਤਾਂ ਰੱਬ ਦੀਆ ਅੱਖਾ ਚੋ ਪਾਣੀ ਵਰਸੇ
Copy
ਬਾਹ ਆਪਣੀ ਤੇ ਤੇਰਾ ਨਾਮ ਲਿਖ ਲਿਖ ਤੈਨੂੰ ਯਾਦ ਕਰਦੇ ਆ,ਕਿੰਝ ਦੱਸਿਏ ਸੱਜਣਾ ਕਿੰਨਾ ਤੈਨੂੰ ਅਸੀਂ ਪਿਆਰ ਕਰਦੇ ਆ।
Copy
ਸੋਹਣੇ ਹਾਂ ਜਾਂ ਨਹੀ.. ਇਹ ਤਾਂ ਰੱਬ ਜਾਣਦਾ ਪਰ ਦਿਲ ਦੇ ਚੰਗੇ ਆ ਸਾਰਾ ਜਗ ਜਾਣਦਾ
Copy
ਖਿਆਲ ਰਖਿਆਂ ਕਰ ਆਪਣਾ ਸੱਜਣਾ, ਸਾਡੀ ਆਮ ਜਿਹੀ ਜਿੰਦਗੀ ਵਿਚ ਬਹੁਤ ਖਾਸ ਏ ਤੂੰ ❤️
Copy
ਪਹਿਲਾ ਨਹੀਂ ਦੇਖਿਆ ਸੀ ਉਨ੍ਹਾਂ ਨੂੰ ਏਨਾ ਕਰੀਬ ਤੋਂ, ਪਿਆਰ ਉਨ੍ਹਾਂ ਦਾ ਮਿਲਿਆ ਚੰਗੇ ਨਸੀਬ ਤੋਂ|
Copy
ਸੂਰਜਾਂ ਸੰਗ ਬੱਦਲਾਂ ਦੇ ਮੇਲ ਜਿਹਾ, ਤੇਰਾ ਚੇਤਾ ਸ਼ਾਮ ਸਵੇਰ ਜਿਹਾ ❤️
Copy
ਦਿਲ ਨੂੰ ਠਗਨਾ ਨੈਨਾ ਦੀ ਆਦਤ ਪੁਰਾਨੀ ਏ ਸਾਡੇ ਵੀ ਪਿਆਰ ਦੀ ਇੱਕ ਨਿੱਕੀ ਜੀ ਕਹਾਨੀ ਏ
Copy
ਮੈਂ ਤਾਂ ਅੱਜ ਵੀ ਕੈਦ ਆਂ, ਤੇਰੀ ਯਾਦਾਂ ਦੀ ਜੇਲ ਚ 😍
Copy
ਤੇਰੀ ਸਾਦਗੀ ਨੇ ਮਨ ਮੋਹ ਲਿਆ, ਮੈਨੂੰ 'ਮੇਰੇ' ਤੋਂ ਹੀ ਖੋਹ ਲਿਆ।😍😍
Copy
ਮੈਂ ਖਾਸ ਜਾਂ ਸਾਧਾਰਨ ਹੋਵਾਂ..ਬਸ ਤੇਰੀ ਖੁਸ਼ੀ ਦਾ ਕਾਰਨ ਹੋਵਾ.
Copy
ਬਹੁਤੀਆਂ ਖੁਵਾਇਸ਼ਾ ਨ੍ਹੀ ਮੇਰੀਆਂ, ਬਸ ਤੂੰ ਮੈਨੂੰ ਮਿਲ ਜੇ ਮੇਰਾ ਬਣਕੇ 😍😍
Copy
ਸਾਡੀਆਂ ਗੱਲਾਂ ਚ ਬਸ ਇੱਕ ਦੂਜੇ ਦਾ ਜ਼ਿਕਰ ਹੁੰਦਾ..... ਉਹ ਮੇਰਾ ਖਿਆਲ ਰੱਖਦੀ ਤੇ ਮੈਨੂੰ ਓਹਦਾ ਫ਼ਿਕਰ ਹੁੰਦਾ |
Copy
Love Status