ਅਕਸਰ ਲੋਕ ਦਿਲ ਤੇ ਭਰੋਸਾ ਉਨ੍ਹਾਂ ਦਾ ਤੋੜ ਦੇ ਨੇ ਜੋ ਦਿੱਲ ਦੇ ਸਾਫ਼ ਹੁੰਦੇ ਨੇ..?
Copy
72
ਮੇਰੇ ਦਿਲ ਸੰਭਲ ਹਨੇਰਾ ਏ , ਇਥੇ ਕੋਣ ਏ ਜੋ ਤੇਰਾ ਏ , ਇਸ ਜੱਗ ਦਾ ਕੀ ਇੱਥੇ, ਹਰ ਸ਼ਖ਼ਸ ਇਕ ਲੁਟੇਰਾ ਏ ,
Copy
47
ਲੱਖਾਂ ਕੀਤੀਆਂ ਦੁਆਵਾਂ ਤੈਨੂੰ ਪਾਉਣ ਲਈ, ਵੇ ਅੱਲਾ ਸਾਡੀ ਇੱਕ ਨਾ ਸੁਣੀ..?
Copy
91
ਮੁਹੱਬਤ ਵੀ ਉਧਾਰ ਦੇ ਵਾਂਗ ਹੈ ਲੋਕ ਲੈ ਤਾਂ ਲੈਂਦੇ ਨੇਂ ਪਰ ਦੇਣਾ ਭੁੱਲ ਜਾਂਦੇ ਨੇਂ
Copy
57
ਅਸੀਂ ਦਿਲ ਦੀ ਗੱਲ ਕਿਸੇ ਨਾਲ ਕਰ ਨਹੀ ਕਰ ਸਕਦੇ , ਅੱਖੀਆਂ ਚ ਗੱਲ ਅਸੀਂ ਭਰ ਨਹੀ ਸਕਦੇ
Copy
39
ਜੋ ਲੋਗ ਦਿਲ ਦੇ ਚੰਗੇ ਹੁੰਦੇ ਨੇ .. ਦਿਮਾਗ ਵਾਲੇ ਉਨ੍ਹਾਂ ਦਾ ਪੂਰਾ ਫਾਇਦਾ ਚਕਦੇ ਨੇ ॥
Copy
100
ਸੁਣਿਆ ਸੀ ਕੁਝ ਪਾਉਣ ਲਈ ਕੁਝ ਖੋਣਾ ਪੈਂਦਾ, ਪਤਾ ਨਹੀਂ ਮੈਨੂੰ ਖੋ ਕੇ ਉਸਨੇ ਕਿ ਪਾਇਆ ?
Copy
157
ਤੂੰ ਐਸੀ ਤਾਂ ਨਹੀਂ ਸੀ, ਜੈਸੀ ਹੁਣ ਲੱਗਦੀ ਹੈਂ , ਦਿਲ ਤੋੜ ਕੇ ਆਪਣੀਆਂ ਦਾ ,ਗੈਰਾਂ ਨਾਲ ਹੱਸਦੀ ਐਂ |
Copy
67
ਜਿਸ ਬੇਵਫ਼ਾ ਨੂੰ ਅਸੀਂ ਪਿਆਰ ਕੀਤਾ ਸੀ , ਉਸ ਬੇਵਫ਼ਾ ਨੇ ਸਾਨੂੰ ਬਰਬਾਦ ਕੀਤਾ ਸੀ
Copy
32
ਫਿਰ ਤੋਂ ਇਕੱਲੇ ਕਰ ਗਈ ਜ਼ਿੰਦਗੀ, ਪਤਾ ਨਹੀਂ ਵਾਰ ਵਾਰ ਹਾਲ ਪੁੱਛਣ ਆਉਂਦੀ ਆ ਜਾਂ ਸੁਆਦ ਲੈਣ...??
Copy
239
ਇਜਾਜਤ ਤਾਂ ਅਸੀਂ ਵੀ ਨਾ ਦਿੱਤੀ ਸੀ ਉਸਨੂੰ ਮੁੱਹਬਤ ਦੀ….ਬੱਸ ਉਹ ਨਜ਼ਰਾਂ ਤੋਂ ਮੁਸਕਰਾਉਦੇ ਗਏ ਤੇ ਅਸੀਂ ਦਿਲ ਤੋਂ ਹਾਰ ਗਏ…..!!!
Copy
123
ਆਪਣੇ ਆਪ ਵਿਚ ਹੀ ਮਸਤ ਰਹਿਣਾ ਠੀਕ ਹੈ ਦੁਨੀਆ ਦਾ ਕੀ ਪਤਾ ਕਦੋ ਕੋਈ ਕਿਥੇ ਕਿਵੇਂ ਬਾਦਲ ਜਾਵੇ
Copy
503
ਕਸੂਰ ਕਿਸੇ ਦਾ ਵੀ ਹੋਵੇ, ਪਰ ਹੰਝੂ ਬੇਕਸੂਰ ਦੇ ਹੀ ਨਿਕਲਦੇ ਨੇ ??
Copy
135
ਮੇਰੇ ਵਲੋ ਵਾਰ ਵਾਰ ਗਲਤੀਆ ਮਨੰਣ ਦਾ ਮਤਲਬ ਇਹ ਨਹੀ ਸੀ ਕਿ ਮੈਂ ਹਰ ਵਾਰ ਗਲਤ ਸੀ ,ਅਸਲ ਚ ਮੈਂ ਅਪਣੀ ਇਜ਼ਤ ਨਾਲੋ ਜਿਆਦਾ ਅਾਪਣੇ ਰਿਸ਼ਤੇ ਦੀ ਇਜ਼ਤ ਕਰਦਾ ਸੀ
Copy
650
ਚੇਹਰਿਆਂ ਤੇ ਮਰਨ ਵਾਲੇ ਕਿ ਜਾਨਣ ਦਿਲ ਦੀ ਖੂਬਸੂਰਤੀ ਕਿ ਹੁੰਦੀ ਏ
Copy
179
ਚੁੱਪ ਜਹੇ ਚੰਗੇ ਆ, ਛੋਰ ਨੀ ਚਾਹੀਦਾ ਇਕ ਨੇ ਤੋਬਾ ਕਰਾਤੀ, ਹੁਣ ਹੋਰ ਨੀ ਚਾਹੀਦਾ । ?
Copy
262
ਦਰਦ ਨੂੰ ਹੱਸਕੇ ਸਹਿਣਾ ਕੀ ਸਿੱਖ ਲਿਆ ਸਾਰੇ ਸੋਚਦੇ ਆ ਕੇ ਇਹਨੂੰ ?? ਤਕਲੀਫ ਨਹੀਂ ਹੁੰਦੀ |
Copy
168
ਗੱਲਾ ਕਰਨ ਨੂੰ ਤਾ ਦੁਨੀਆ ਸ਼ੇਰ ਹੁੰਦੀ ਏ..!! ਬੀਤੇ ਆਪਣੇ ਨਾਲ ਤਕਲੀਫ ਤਾਂ ਫੇਰਹੁੰਦੀ ਏ.
Copy
75
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ, ਜਦੋਂ ਤਕ ਆਪਣੇ ਤੇ ਨਾ ਬੀਤਣ..!!
Copy
67
ਤੋੜ ਕੇ ਰੱਖ ਦਿੰਦੇ ਨੇ ਨਾਲ ਜੁੜਨ ਵਾਲੇ
Copy
161
ਜਿੰਦਗੀ ਦੇ ਸਾਰੇ ਵਰਕੇ ਅਜੇ ਕੋਰੇ ਨੇ , ਦੁੱਖ ਬਹੁਤ ਜਿਆਦਾ ਨੇ ਤੇ ਖੁਸ਼ੀਆਂ ਦੇ ਪਲ ਥੋੜੇ ਨੇ
Copy
155
ਨੀਂਦ ਖੋਹ ਲੈਂਦੀ ਹੈ ਮੁਹੱਬਤ ਲੱਗੀ ਵੀ ਤੇ ਟੁੱਟੀ ਵੀ |
Copy
85
ਤੇਰੀ ਜ਼ਿੰਦਗੀ ਚ ਕਦੇ ਕੋਈ ਆਵੇ ਨਾ ਦੁਖ , ਹੋਵੇ ਜ਼ਿੰਦਗੀ ਚ ਯਾਰਾ ਤੇਰੇ ਸੁਖ ਹੀ ਸੁਖ
Copy
43
ਹੱਕ ਜਤਾਉਣ ਤੋਂ ਲੈ ਕੇ ਦਿਲ ਤੜਵਾਉਣ ਤੱਕ ਦਾ ਸਫ਼ਰ ਸੀ ਤੇਰੇ ਨਾਲ.
Copy
181
ਪਾਣੀ ਦਰਿਆ ? ਚ ਹੋਵੇ ਜਾ ਅੱਖਾਂ ਚ, ਗਹਿਰਾਈ ਤੇ ਰਾਜ ਦੋਵਾਂ ਚ ਹੁੰਦੇ ਨੇ..?
Copy
242
ਚੰਗੀ ਤਰਾਂ ਯਾਦ ਨੇ ਮੇਰੇ ਗੁਨਾਹ ਮੈਨੂੰ ਇੱਕ ਤਾਂ ਮੁੱਹਬਤ ਕਰ ਲਈ, ਦੂਜਾ ਤੇਰੇ ਨਾਲ ਕਰ ਲਈ, ਤੀਜਾ ਬੇ-ਹਿਸਾਬ ਕਰ ਲਈ
Copy
92
ਅਸੀ ਤਾਂ ਤੇਰੇ ਪਿਆਰ ਚ ਸ਼ਹੀਦ ਹੋਣ ਨੂੰ ਫਿਰਦੇ ਸੀ … ਪਰ ..ਤੂੰ ਤਾਂ ਕਮਲੀਏ ਜਿਊਂਦੇ ਜੀ ਹੀ ਮਾਰਤਾ |
Copy
108
ਜੋ ਹਰ ਪਲ ਮੈਨੂੰ ਰੁਲਾਂਦੀ ਰਹੀ , ਪਰ ਲਾਸ਼ ਮੇਰੀ ਦੇਖ ਕੇ ਹੰਜੂ ਬਹਾਂਦੀ ਰਹੀ
Copy
30
ਅੱਜ ਕੱਲ ਕੋੲੀ ਨਹੀ ਸਮਝਦਾ ਕਿਸੇ ਨੂੰ. ਸਭ ਅਾਪੋ ਅਾਪਣੇ ਰੋਣੇ ਰੋ ਕੇ ਤੁਰ ਜਾਂਦੇ ਨੇ
Copy
100
ਥੋੜਾ ਬਹੁਤਾ ਇਸ਼ਕ ਤਾਂ ਉਹਨੂੰ ਵੀ ਹੋਣਾ ਏ, ਸਿਰਫ ਦਿਲ ਤੋੜਨ ਲਈ ਕੋਈ ਐਨਾ ਸਮਾਂ ਨੀ ਖਰਾਬ ਕਰਦਾ..?
Copy
236