ਸਾਡੀ ਕਦਰ ਉਨ੍ਹਾ ਤੋ ਪੁਛ ਕੇ ਵੇਖ ਜਿਨ੍ਹਾ ਨੂੰ ਮੁੜ ਕੇ ਨਹੀਂ ਵੇਖਿਆ ਅਸੀਂ ਤੇਰੇ ਲਈ
Copy
455
ਉਦਾਸ ਹੈ ਪਰ ਤੇਰੇ ਨਾਲ ਨਾਰਾਜ ਨਹੀ ,ਤੇਰੇ ਦਿਲ ਚ ਹੈ ਪਰ ਤੇਰੇ ਪਾਸ ਨਹੀ , ਝੂਠ ਕਿਹਾ ਤਾ ਸੱਭ ਕੁਝ ਠੀਕ ਹੈ ਪਰ ਸਚ ਕਹਾਂ ਤਾ ਹੁਣ ਕੁਝ ਵੀ ਜਿੰਦਗੀ ਚ ਖਾਸ ਨਹੀ
Copy
835
ਰੱਬ ਜਾਨੇ ਮੈਨੂੰ ਕਿਹੜੀ ਉਹ ਸਜਾ ਦੇ ਗਈ , ਪਿਆਰ ਵਿਚ ਮੈਨੂੰ ਉਹ ਦਗਾ ਦੇ ਗਈ
Copy
31
ਰਹਿੰਦੀ ਉਮਰ ਵੀ ਲੰਘ ਜਾਣੀ ਤੇਰੇ ਹੀ ਖਿਆਲਾਂ ਚ ਇਹੋ ਤੁਜਰਬਾ ਹੋਇਆ ਬੀਤੇ ਚਾਰ ਕੁ ਸਾਲਾਂ ਚ
Copy
149
ਜੋ ਸਜਾਏ ਸੀ ਖਵਾਬ ,ਹੰਝੂਆਂ ਚ ਬੇਹ ਗਏ, ਓਹ ਚਾਹੁੰਦੇ ਨਹੀ ਸਾਨੂ ,ਬੇਵਫ਼ਾ ਕਹਿ ਗਏ
Copy
65
ਬਦਲ ਗਏ ਨੇ ਉਹ ਲੋਕ ਜਿੰਨਾ ਕਰਕੇ ਕਦੀ ਅਸੀਂ ਖੁਦ ਨੂੰ ਬਦਲਿਆ ਸੀ |?
Copy
79
ਦਿਨ - ਰਾਤ ਅਸੀਂ ਫ਼ਰਿਆਦ ਕਰਦੇ ਹਾਂ, ਉਹ ਮਿਲਦੇ ਨਹੀ ,ਜਿਸਨੂੰ ਅਸੀਂ ਪਿਆਰ ਕਰਦੇ ਹਾ
Copy
173
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ।
Copy
382
ਕੁੱਝ ਦੁੱਖ ਸਲਾਹ ਨੀ ਸਹਾਰਾ ਮੰਗਦੇ ਆ ਸੱਜਣਾ | ?
Copy
112
ਅੰਬਰ ਦੇ ਤਾਰਿਆਂ ਵੱਲ ਓਹੀ ਦੇਖਦੇ ਨੇ, ਜਿੰਨਾ ਦਾ ਧਰਤੀ ਤੇ ਕੁੱਝ ਗੁਵਾਚ ਗਿਆ ਹੁੰਦਾ..?
Copy
83
ਮੇਰੇ ਵਿਚ ਕਮੀਆਂ ਤੇ ਬਹੁਤ ਹੋਣਗੀਆਂ ਪਰ ਇਕ ਖੂਬੀ ਵੀ ਹੈ ਕਿ ਮੈਂ ਕਿਸੇ ਨਾਲ ਵੀ ਰਿਸ਼ਤਾ ਮਤਲਬ ਲਈ ਨਹੀਂ ਰੱਖਿਆ
Copy
553
ਅੱਜ-ਕੱਲ੍ਹ ਦੂਰੀਆਂ ਕਿ ਵੱਧ ਗਈਆਂ ਸਾਡੇ ਵਿੱਚ, ਸਾਡੇ ਹਾਸੇ ਵੀ ਖਾਮੋਸ਼ ਹੁੰਦੇ ਜਾ ਰਹੇ ਹਨ।?
Copy
144
ਟੁੱਟ ਗਈਆਂ ਸਭ ਹਸਰਤਾਂ , ਅਰਮਾਨ ਖੋ ਗਏ , ਉਨਾਂ ਨਾਲ ਦਿਲ ਲਗਾ ਕੇ , ਅਸੀਂ ਬਦਨਾਮ ਹੋ ਗਏ
Copy
182
ਗਲਤੀਆਂ ਪਲਾਂ ਤੋ ਹੁੰਦੀਆਂ ਨੇ ਭੁਗਤਣਾ ਸਦੀਆਂ ਨੂੰ ਪੈਂਦਾ ॥
Copy
380
'ਕਿਸੇ ਦੀ ਦੂਰੀ ਨਾਲ ਕੋਈ ਮਰ ਨਹੀ ਜਾਂਦਾ... ਪਰ ਜ਼ਿੰਦਗੀ ਜੀਨ ਦਾ ਅੰਦਾਜ਼ ਜਰੂਰ ਬਦਲ ਜਾਂਦਾ .
Copy
1K
ਮੈਨੂੰ ਮਾਰ ਦੇ ਤੂ ਰੱਬਾ ,ਮੈਂ ਜੀਣਾ ਨਹੀ ਚਾਹੁੰਦਾ , ਬੜੇ ਹੰਝੂ ਪੀਤੇ ਮੈਂ,ਹੋਰ ਪੀਣਾ ਨਹੀ ਚਾਹੁੰਦਾ
Copy
227
ਤੂੰ ਮੇਰੀ ਖਾਮੋਸ਼ੀ ਪੜਿਆ ਕਰ, ਮੈਨੂੰ ਰੌਲੇ ਪਾਉਣੇ ਨੀ ਆਉਂਦੇ ?
Copy
108
ਖੁੱਲੀਆਂ ਅੱਖਾਂ ਨਾਲ ਤਾਂ ਸਾਰੀ ਕਾਇਨਾਤ ਦੇਖ ਲੈਂਦੇ ਹਾਂ ਜਦ ਤੈਨੂੰ ਦੇਖਣਾ ਹੋਵੇ ਤਾਂ ਅੱਖਾਂ ਬੰਦ ਕਰ ਲੈਂਦੇ ਹਾਂ
Copy
258
ਅੱਜ ਵੀ ਰੁਕ ਜਾਂਦੇ ਨੇ ਕਦਮ ਫੁੱਲਾਂ ? ਨੂੰ ਵਿਕਦੇ ਦੇਖ ਕੇ ਓਹ ਅਕਸਰ ਕਹਿੰਦੀ ਸੀ ਮੁਹੱਬਤ ਫੁੱਲਾਂ ਵਰਗੀ ਹੁੰਦੀ ਏ... ❤️
Copy
128
ਜਿਸਮ ਨਾਲ ਹੋਈ ਮੁਹੱਬਤ ਦਾ ਇਜਹਾਰ ਜਲਦੀ ਹੋ ਜਾਂਦਾ ਹੈ ਪਰ ਰੂਹ ਨਾਲ ਹੋਈ ਮੁਹੱਬਤ ਨੂੰ ਸਮਝਣ ਲਈ ਜ਼ਿੰਦਗੀ ਗੁਜਰ ਜਾਂਦੀ ਹੈ
Copy
447
ਮੈ ਕਿਸੇ ਦੀਆ ਯਾਦਾ ਵਿੱਚ ਨਹੀ ਲਿਖਦਾ, ਪਰ ਜਦੋ ਲਿਖਦਾ ਤਾਂ ਯਾਦ ਜਰੂਰ ਆ ਜਾਂਦੀ ਆ..!!??
Copy
65
ਬਸ ਇੰਤਜ਼ਾਰ ਰਹਿੰਦਾ ਏ ਤੇਰਾ, ਕਦੇ ਸਬਰ ਨਾਲ, ਕਦੇ ਬੇਸਬਰੀ ਨਾਲ..⌛
Copy
63
ਕੋਈ ਤਾਂ ਮੋੜ ਕੇ ਲੈ ਆਵੇ ਉਸ ਨੂੰ ਇਕਲੀਆ ਓਹਦੀਆਂ ਯਾਦਾ ਨਾਲ ਕਿੱਥੇ ਸਰਦਾ
Copy
67
ਤੈਨੂੰ ਭੁੱਲ ਜਾਣ ਵਾਲੇ, ਲੱਭਦੇ ਨਾ ਚਾਰੇ
Copy
61
ਕਿਸ਼ਤੀਆਂ ਡੁੱਬ ਜਾਂਦੀਆਂ ਨੇ ਤੂਫ਼ਾਂਨ ਚਲੇ ਜਾਂਦੇ ਨੇ , ਯਾਦਾਂ ਰਹਿ ਜਾਂਦੀਆਂ ਨੇ ਇਨਸਾਨ ਚਲੇ ਜਾਂਦੇ ਨੇ ।
Copy
281
ਬੈਠ ਕੇ ਤਨਹਾ ਮੈਂ ਤੈਨੂੰ ਯਾਦ ਕਰਦਾ ਹਾਂ, ਤੇਰੀ ਖੁਸ਼ੀ ਦੀ ਖ਼ੁਦਾ ਤੋਂ ਫਰਿਆਦ ਕਰਦਾ ਹਾਂ |
Copy
64
ਤਨਹਾਈ ਵਿਚ ਇਕ ਗੱਲ ਤੇ ਆਸਾਨ ਹੋ ਗਈ, ਆਪਣੇ ਪਰਾਏ ਦੀ ਸਾਨੂੰ ਪਹਿਚਾਨ ਹੋ ਗਈ|
Copy
101
ਕਦੇ ਸਾਡੇ ਨਾਲ ਵੀ ਗੱਲਾਂ ਕਰਿਆ ਕਰ ਸੱਜਣਾ ਅਸੀ ਤੈਨੂੰ ਬੋਲਣਾ ਸਿਖਾਇਆ ਸੀ।?
Copy
104
ਹੁਣ ਤੇ ਜ਼ਿੰਦਗੀ ਵੀ ਪਰਾਈ ਏ , ਮੈਂ ਤੇ ਮੇਰੀ ਤਨਹਾਈ ਏ |
Copy
50