ਅਕਲਾਂ ਦੇ ਕੱਚੇ ਆਂ ਪਰ ਦਿਲ ਦੇ ਸੱਚੇ ਆਂ ਉਂਝ ਕਰੀਏ ਲੱਖ ਮਖੌਲ ਭਾਵੇਂ ਪਰ ਯਾਰੀਆਂ ਦੇ ਪੱਕੇ ਆਂ
Copy
538
ਸੋਚ ਸਮਝ ਕੇ ਹੀ ਕਿਸੇ ਨਾਲ ਰੁੱਸਿਆ ਕਰੋ ਕਿਉਂਕਿ ਅੱਜਕਲ ਮਨਾਉਣ ਦਾ ਰਿਵਾਜ ਖਤਮ ਹੋ ਗਿਆ ਹੈ
Copy
353
ਕਈ ਸਾਨੂੰ ਵਰਤ ਕੇ ਬਈਮਾਨ ਦੱਸਦੇ ਨੇ... ਪਿੱਠ ਤੇ ਨਿੰਦਦੇ ਤੇ ਮੂੰਹ ਤੇ ਆਪਣੀ ਜਾਨ ਦੱਸਦੇ ਨੇ...😇
Copy
313
☝ ਭਾਵੇਂ ਹਲਕੇ ਸਰੀਰ ਪਰ ਜਿਉਂਦੇ 💪 ਆ ਜ਼ਮੀਰ,,,ਉਸ ਬਾਬੇ 🙏 ਦੇ ਆ ਫੈਨ ਜੀਹਦੇ ਹੱਥ ਵਿਚ ਤਕਦੀਰ...
Copy
296
ਜਿੱਤ ਪੱਕੀ ਹੋਵੇ ਤਾਂ ਡਰਪੋਕ ਵੀ ਲੜਦਾ #ਬਹਾਦੁਰ ਓੁਹ ਹੁੰਦੇ ਜੋ ਹਾਰ ਵੇਖਕੇ ਵੀ ਮੈਦਾਨ ਨਹੀ ਛੱਡਦੇ.. ☂️💪
Copy
132
ਮਿੱਟੀ ਦੇ ਜੰਮਿਆ ਤੋਂ ਕੋਈ ਮਿੱਟੀ ਨਹੀਂ ਖੋਹ ਸਕਦਾ, ਏਨੀ ਛੇਤੀ ਮੁੜ ਜਾਈਏ, ਦਿੱਲੀਏ ਏਦਾ ਹੋ ਨਹੀਂ ਸਕਦਾ ।
Copy
274
ਮੇਰਾ ਵਕਤ ਬਦਲਿਆ,, ਰੁਤਬਾ ਨਹੀਂ,, ਤੇਰੀ ਕਿਸਮਤ ਬਦਲੀ ਆ,, ਔਕਾਤ ਨਹੀਂ,,💯
Copy
658
4 ਦਿਨ ਮੂੰਗਫ਼ਲੀ 🥜 ਦੇ ਆਉਣ ਨਾਲ ਬਦਾਮਾ ਦੇ RATE ਨਹੀਂ ਕੱਟਦੇ ਬੱਲਿਆਂ 🙏
Copy
93
ਸੜਨ ਵਾਲਿਆ ਦੀ ਤਦਾਦ ਵਧਦੀ ਜਾਦੀ ਏ 🙏 ਸ਼ੁਕਰਾਨਾ ਤੇਰਾ ਮਾਲਕਾ ਔਕਾਤ ਵਧਦੀ ਜਾਦੀ ਏ 🙏
Copy
184
ਫੁਕਰੇ ਬਂਦੇ ਦੀ ਹਾਮੀ ਆਪਾ ਕਦੇ ਭਰੀ ਨੀ ਦੂਜ ਕਦੀ 🔫 ਛਡੀ ਨੀ ਤੇ ਪਹਿਲ ਕਦੀ ਕਰੀ ਨੀ |
Copy
99
ਕਦੇ ਕਦੇ ਜ਼ਿੰਦਗੀ ਧੋਖਾ ਦੇ ਜਾਂਦੀ ਹੈ ਕਦੇ ਧੋਖਾ ਈ ਜ਼ਿੰਦਗੀ ਦੇ ਜਾਂਦਾ ਏ
Copy
337
ਅਸੀਂ ਸਮੇ ⏱️ ਵਰਗੇ ਆ ਮਿੱਤਰਾ ਤੇ ਸਮਾ ⌚ ਕਿਸੇ ਦੀ ਗੁਲਾਮੀ ਨੀ ਕਰਦਾ |
Copy
221
ਜਿਹੜਾ ਨਵਾਂ ਏਰੀਏ ਵੈਲੀ ਉੱਠਿਆ👈 ਸਾਡੇ ਨਾਲ FaMe ਪਾ ਕੇ ਖਾਰ ਹੋ ਗਿਆ😈
Copy
97
ਭਰਾ ਬਣਨ ਵਾਸਤੇ ਦਲੇਰੀ ਚਾਹੀਦੀ ਹੈ,, ਕਮਜ਼ੋਰ ਬੰਦਾ ਤਾ ਸ਼ਰੀਕ ਬਣਦਾ..💪
Copy
117
🦅ਰੀਸ ਘੁੱਗੀਆਂ-ਕਟਾਰਾਂ ਦੀ ਹੁੰਦੀ ਆ ਬਾਜਾਂ ਦੀ ਨੀ⛳️
Copy
179
ਹਾਲਾਤਾਂ ਅਨੁਸਾਰ ਬਦਲਣਾ ਸਿੱਖੋ, ਸਾਰੀ ਉਮਰ ਜ਼ਿੰਦਗੀ ਇੱਕੋ ਜਿਹੀ ਨਹੀਂ ਰਹਿੰਦੀ। 💯
Copy
171
ਤੇਰਾ ਟਾਇਮ ਚੰਗਾ ਜੋ ਅਸੀ ਤੈਨੂੰ ਯਾਦ ਕਰਦੇ ਆ , ਜੇ ਸਾਡਾ ਟਾਇਮ ਆ ਗਿਆ ਫਿਰ ਲੁਕ ਲੁਕ ਕੇ ਰੋਇਆ ਕਰੇਗੀ..
Copy
991
ਹਰ ਕੰਮ ਲਈ ਫ਼ਰਿਸ਼ਤੇ ਨੀ ਭਾਲੀ ਦੇ, ਤੇ ਖੇਡਾਂ ਖੇਡਣ ਲਈ ਕਦੇ ਰਿਸ਼ਤੇ ਨੀ ਭਾਲੀ ਦੇ,,,🍂
Copy
298
ਸਾਨੂੰ ਦੇਖ 👀#ਵੈਰੀਆਂ ਦਾਂ ਨਿੱਤ ਖੂਨ #ਖੋਲਦਾ😠.. ਸੜਦੇ ਬਥੇਰੇ #ਸਾਲਾ ਅੱਗੇ ਕੋਈ ਨੀ #ਬੋਲਦਾ..😐
Copy
151
ਕੋਸ਼ਿਸ਼ ਕਰੋ ਕਿ ਮਨ ਨੀਵਾਂ ਹੀ ਰਹੇ ਜੇ ਹੰਕਾਰ ਆ ਗਿਆ ਤੇ ਸਭ ਤੋਂ ਦੂਰ ਹੋ ਜਾਵੋਗੇ
Copy
358
ਦੇਖ ਕੇ ਸਾਡੀ ਟੋਹਰ ਲੋਕੀ ਰਹਿਣ ਮੱਚਦੇ , ਪਰ ਫਿਰ ਵੀ ਅਸੀਂ ਸਦਾ ਰਹੀਏ ਹੱਸਦੇ
Copy
404
ਮਾਣ ਤਾਣ ਪਤਾ ਲੱਗਜੂ 😏ਕਦੇ ਦੇਖਲੀ ਬਰਾਬਰ ਅੜਕੇ😎
Copy
122
ਮੰਸ਼ਟੰਡੇਆ ਨਾਲ ਬਿਹਣੀ ਪਰ ਕਰਦਾ ਗਰੂਰ ਨੀ , ਤੇਰੀ ਜਿੱਥੇ Game ਪੈਣੀ ਦਿਨ ਉਹ ਵੀ ਦੂਰ ਨੀ
Copy
373
ਮਾੜੇ ਨਹੀਂ ਹਾਂ ਅਸੀਂ, ਉਹ ਗੱਲ ਵੱਖਰੀ ਆ ਕੀ ਚੰਗੇ ਕਿਸੇ ਕਿਸੇ ਨੂੰ ਲੱਗਦੇ ਆ😊
Copy
443
ਵਖਤ ਕਾ ਇੰਤਜ਼ਾਰ ਕਰੋ, ਮੁਕਾਬਲਾ ਹਮ ਸੇ ਹੀ ਹੋਗਾ 😎
Copy
149
ਦੂਜੀਆਂ ਦੇ ਗੁਨਾਹ ਤਾਂ ਹਰ ਕੋਈ ਦੇਖ ਲੈਂਦਾ, ਬਸ ਆਪਣੇ ਗੁਨਾਹ ਦੇਖਣ ਲਈ ਕਿਸੇ ਕੋਲ ਸ਼ੀਸ਼ਾ ਨਹੀਂ,,💯
Copy
117
ਦਿਲ ਵਿੱਚ ਰਹਿਣਾ ਹੋਇਆ ਤਾਂ ਦੱਸ ਦਈ… ਮੇਰੇ ਕੋਲ ਮਹਿਲ ਮੁਨਾਰ ਤਾਂ ਕੋਈ ਹੈ ਨਹੀਂ ।।
Copy
238
ਸੱਪ ਦੱਬਣ ਦਾ ਹੁਨਰ ਸਿੱਖੋ ਜਨਾਬ, ਸੱਪਾਂ ਦੇ ਹੋਣ ਨਾਲ ਜੰਗਲ ਨਹੀਂ ਛੱਡਿਆ ਕਰਦੇ✌️
Copy
197
ਮੁਸੀਬਤ ਤਾਂ ਮਰਦਾ ਤੇ ਪੈਂਦੀ ਰਹਿੰਦੀ ਏ .. ਦਬੀ ਨਾਂ ਤੂੰ ਦੁਨੀਆਂ ਸੁਆਦ ਲਹਿੰਦੀ ਏ ..💯☑️
Copy
148
ਪਹਿਲਾਂ ਆਪਣਾ “attitude” set ਕਰ ਫਿਰ ਮੇਨੂੰ set ਕਰਨ ਦੇ ਸੁਪਨੇ ਵੇਖੀ।
Copy
347