home

Text Status

Collection of awesome status to express your feelings and situation on Whatsapp.
Attitude Status
ਹਰ ਗੱਲ ਸਾਝੀ ਕਰਨੀ ਪਰ ਸਹੀ ਵਕ਼ਤ ਦੀ ਉਡੀਕ ਹੈ ਹਾਲੇ ਤੇਰੀ ਮਹਿਫ਼ਿਲ ਦੇ ਵਿਚ ਸਾਡੀ ਚੁੱਪ ਹੀ ਠੀਕ ਹੈ
Copy
ਜਿੱਥੇ ਜੁੜੇ ?ਆ ਕੋਈ ਵਿਖਾਵਾ ਨਹੀਂ ❌ਜਿੱਥੋਂ ਟੁੱਟ ਗਏ ਕੋਈ ਪਛਤਾਵਾ ਨਹੀਂ??
Copy
ਬਹੁਤ ਖੁਸ਼ ਰਹੀਦਾ ਆ ਹਮੇਸ਼ਾ,ਕਿਉ ਕੀ ਉਮੀਦ ਅਸੀ ਖੁਦ ਤੋ ਰੱਖੀਦੀ ਐ ਦੂਸਰਿਆ ਤੋ ਨਹੀ..??
Copy
ਚੜਦੇ ਸੂਰਜ ਅੱਖਾਂ ਵਿੱਚ ਪੇਦੈ ਹੀ ਹੁੰਦੇ ਆ ਬਲਿਆਂ?
Copy
ਮੈਨੂੰ ਹੱਦ ਵਿੱਚ ਰਹਿਣਾ ਪਸੰਦ ਹੈ, ਪਰ ਕੋਈ ਲੋਕ ਇਸਨੂੰ ਗ਼ਰੂਰ ਸਮਝਦੇ ਨੇ, ❤️
Copy
ਜਿੰਨਾ ਦਾਂ Brain ਸਾਥੋ ਅੱਧਾ ਚੱਲਦਾਂ, ਓੁਹ ਸਾਲੇ ਫਿਰਦੇਂ schema ਪਾਉਣ ਨੂੰ ?
Copy
ਜਿਸ ਤੇ ਸਾਰੇ ਵਿਸ਼ਿਆਂ ਨੂੰ ਸੰਭਾਲਣ ਦੀ ਜਿੰਮੇਵਾਰੀ ਹੁੰਦੀ ਹੈ ਉਹ ਕਾਪੀ ਅਕਸਰ ਰਫ ਬਣ ਜਾਂਦੀ ਹੈ
Copy
ਬੱਲਿਆ ਚੀਜਾਂ ਬਦਲਣ ਦੇ ਸ਼ੌਕੀ ਆਂ,ਯਾਰ ਤੇ ਗਰਾਰੀ ਅੱਜ ਵੀ ਓਹੀ ਆ..?
Copy
ਵਕਤ ਤੇ ਦਿਮਾਗ ਜਿਸ ਦਿਨ ਫਿਰ ਗਏ ਉਸ ਦਿਨ. ਕਈਆਂ ਦੇ ਰਿਕਾਰਡ ਤੇ ਕਈਆਂ ਦੇ ਹੱਡ ਟੁੱਟਣੇ
Copy
ਜਜ਼ਬਾ ਰੱਖ ਸ਼ਿਕਾਰੀ ਦਾ, ਖੇਡੇ ਬਿਨ ਨੀ ਹਾਰੀ ਦਾ ?
Copy
ਜੁੱਤੀ ਚੱਟ ਚੱਟ ਵਾਕਬੀ ਨੀ ਪਾਈ ਦੀ ??ਲੰਡੂ ਬੰਦੇ ਨਾਲ ਬਹੁਤੀ ਸਾਂਝ ??ਨੀ ਵਧਾਈ ਦੀ????
Copy
ਦੁਨੀਆਂ ਲਈ ਚਾਹੇ ਅਸੀਂ ਕੌਡੀਆਂ ਵਰਗੇ ਹਾਂ ਪਰ ਆਪਣੀ ਮਾਂ ਦੇ ਲਈ ਅਸੀਂ ਹੀਰੇ ਹਾਂ
Copy
ਜਿੱਤ ਪੱਕੀ ਹੋਵੇ ਤਾਂ ਡਰਪੋਕ ਵੀ ਲੜਦਾ #ਬਹਾਦੁਰ ਓੁਹ ਹੁੰਦੇ ਜੋ ਹਾਰ ਵੇਖਕੇ ਵੀ ਮੈਦਾਨ ਨਹੀ ਛੱਡਦੇ.. ☂️?
Copy
ਜਿਹੜੇ ਬੰਦੇ ਅਸੂਲਾਂ ਦੇ ਨਾਲ ਜਿਊਦੇ ਨੇ ਉਨਾਂ ਦੇ ਦੋਸਤ ਘੱਟ ਤੇ ਦੁਸ਼ਮਣ ਜਿਆਦਾ ਹੁੰਦੇ ਨੇ ❤️‍?
Copy
ਮੈਂ ਮਸ਼ਹੂਰ ਬਣਕੇ ਕੀ ਲੈਣਾ ਬਦਨਾਮ ਹੀ ਚੰਗਾ ਹਾਂ ਖਾਸੀਅਤ ਤਾਂ ਤੁਹਾਡੇ ਵਿਚ ਹੈ ਮੈਂ ਆਮ ਹੀ ਚੰਗਾ ਹਾਂ...♣♠?
Copy
ਦੁਖੀ ਨਾ ਹੋਇਆ ਕਰੋ ਲੋਕਾਂ ਦੀਆ ਗੱਲਾਂ ਸੁਣ ਕੇ ਕਿਉਕਿ ਕੁੱਝ ਲੋਕ ਪੈਦਾ ਹੀ ਬਕਵਾਸ ਕਰਨ ਲਈ ਹੁੰਦੇ ਆ
Copy
JEEPA ਦਾ ਏ ਰੌਲ਼ਾ ਜੱਟ ਕਾਰਾ ਨੂੰ ਨੀ ਪੁੱਛਦੇ ਸ਼ਹਿਰ ਦੇ ਜਵਾਕ ਬੀਬਾ ਫੈਨ ਸਾਡੀ ਮੁੱਛ ਦੇ…
Copy
ਮਿਹਨਤ ਕੁਝ ਇਸ ਤਰ੍ਹਾਂ ਕਰੋ ਕਿ ਜੋ ਰੁਹਾਨੂੰ ਪਥੱਰ ਸਮਝ ਕੇ ਛੱਡ ਗਏ ਨੇ ਉਹ ਜਦ ਦੁਬਾਰਾ ਟੱਕਰਨ ਤਾਂ ਤੁਸੀਂ ਹੀਰੇ ਵਾਂਗ਼ ਚਮਕ ਰਹੇ ਹੋਵੋ
Copy
ਸ਼ਹਿਰ ਦੀ ਹਵਾ ਦਾ ਫ਼ਿਕਰ ਪਤੰਗਾ ਨੂੰ ਹੁੰਦਾ ਛੋਟੇ... �..ਬਾਜ਼ਾਂ ਨੂੰ ਨਈਂ?
Copy
Munde ? ਤਾ Jatti ? ਦੀ Look ? ਤੇ ਬੜੇ ਮਰਦੇ ਨੇ, ਪਰ ਮੈਨੂੰ ? ਤੇਰੇ ? ਵਾਂਗ ਜਨੇ-ਖਨੇ ? ਨੂੰ ਦਿਲ ❤ ਚ ਰੱਖਣ ਦੀ ਆਦਤ ਨਈ. ?
Copy
?ਰੀਸ ਘੁੱਗੀਆਂ-ਕਟਾਰਾਂ ਦੀ ਹੁੰਦੀ ਆ ਬਾਜਾਂ ਦੀ ਨੀ⛳️
Copy
ਵਰਤ ਕੇ ਦੇਖੀ, ਚਾਹੇ ਪਰਖ ਕੇ ਦੇਖੀ, ਪਰ ਧੋਖਾ ਕਰਕੇ ਪੱਲਟ ਕੇ ਨਾ ਦੇਖੀ |
Copy
ਜੇ ਸਾਲੇ ਸ਼ੀਸ਼ੇ ਨਾ ਹੁੰਦੇ.. ਖੂਬਸੂਰਤੀ ਦੇ ਵੀ ਅਲੱਗ ਪੇਮਾਨੇ ਹੋਣੇ ਸੀ, ਫਿਰ ਲੋਕ ਸ਼ਕਲਾ ਦੇ ਨਹੀ ,ਬਸ ਰੂਹਾ ਦੇ ਦੀਵਾਨੇ ਹੋਣੇ ਸੀ✍??
Copy
ਪੱਥਰ ਚੱਟ ਕੇ ਮੁੜੇ ਆ..?ਭੇਦ ਹੈ ਸਾਰੇ ਧੰਦਿਆਂ ਦਾ..ਕੌਣ ਕਿਵੇਂ ਤੇ ਕਿਥੇ ਜਾ ਬੈਠਾ..?ਪਤਾ ਹੈ ਸਾਰੇ ਬੰਦਿਆਂ ਦਾ.. ??
Copy
ਅਸਮਾਨਾ ਚ ਉੱਡਦੇ ਬਾਜ਼ ਪੱਥਰਾਂ ਨਾਲ ਨਹੀ ਡਿੱਗਦੇ ਹੁੰਦੇ ਸੱਜਣਾਂ ?
Copy
ਤੇਰੇ ਪਿਆਰ ਨੂੰ ਕਦੇ ਖੇਡ ਨਹੀਂ ਸਮਝਿਆ, ਨਹੀਂ ਤਾਂ ਖੇਡ ਤਾਂ ਬਹੁਤ ਖੇਡੇ ਨੇ ਤੇ ਕਦੇ ਹਾਰੇ ਵੀ ਨਹੀਂ |
Copy
ਜਿਨ੍ਹਾਂ ਨੂੰ ਅਸੀਂ ਬੁਰੇ ਲਗਦੇ ਆ ਕਿਰਪਾ ਕਰਕੇ ਉਹ ਸਾਡੀ Range ਤੋਂ ਬਾਹਰ ਰਹਿਣ
Copy
ਅੱਗ ? ਆਪਣੇ ਹੀ ਲਾਉਂਦੇ ਨੇ ਜਿੰਦਗ਼ੀ ਨੂੰ ਵੀ ਤੇ ਲਾਸ਼ ਨੂੰ ਵੀ ?
Copy
ਸ਼ੇਰਾ ਦੇ ਗਰੂਰ ਬਸ ਸ਼ੇਰ ਸਾਂਭਦੇ ਨਾਂ ਜੱਚਦੇ STyLeee ਸਾਡੇ ਕਿਸੇ ਹੋਰ ਨੂੰ
Copy
ਔਕਾਤ ਚ ਰੱਖੀ ਮਾਲਕਾਂ ਹਵਾਂ ਚ ਤਾਂ ਕਈ ਨੇ
Copy
Attitude Status