ਐਵੇ ਹਰ ਕਿਸੇ ਨਾਲ ਨਾ ਸਾਡੀ ਮੱਤ ਮਿਲਦੀ ...ਜਾਨ ਵਾਰ ਦਈਏ ਜਿਥੇ ਅੜੇ ਸੂਈ ਦਿਲ ਦੀ..?❤
Copy
177
ਉਹ ਵੈਰੀ ਹੀ ਕਾਹਦਾ ਜੋ ਵਾਰ ਨਾ ਕਰੇ ਉਹ ਯਾਰ ਹੀ ਕਾਹਦਾ ਜੋ ਨਾਲ ਨਾਂ ਖੜੇ...
Copy
1000
ਕੁਦਰਤ ਦਾ ਨਿਯਮ ਹੈ ਕਿ ਮਿੱਤਰ ਤੇ ਚਿੱਤਰ ਦਿਲੋਂ ਬਣਾਉ ਤਾਂ ਰੰਗ ਜਰੂਰ ਨਿੱਖਰਦੇ ਨੇ....!!!!
Copy
986
ਰਫਤਾਰ ਜ਼ਿੰਦਗੀ ਦੀ ਈਉ ਰੱਖੀ ਮਾਲਕਾ ?ਬੇਸ਼ਕ ਦੁਸ਼ਮਣ ਅੱਗੇ ਨਿਕਲ ਜਾਣ ਪਰ ਕੋਈ ਯਾਰ ਮਗਰ ਨਾ #ਰਹਿ ?
Copy
81
ਨੋਟ ਨੂਟ ਨਾ ਜੋੜੇ ਬਹੁਤੇ ਜੋੜੇ ਯਾਰ ਬਥੇਰੇ ਨੀ (Attitude)ਤਾਂ ਰੱਖਣ ਰਕਾਨਾ ਚੋਬਰ ਰੱਖਦੇ ਜੇਰੇ ਨੀ |
Copy
158
ਵਾਧਾ ਕਰਕੇ ਮੁੱਕਰ ਜਾਵਾਂ, ਏਦਾਂ ਦਾ ਤੇਰਾ ਯਾਰ ਨੀਂ , ਇਹ ਮੇਰਾ ਦਿਲ ਆ ਕਮਲੀਏਂ ਕੋਈ ਪੰਜਾਬ ਦੀ ਸਰਕਾਰ ਨੀਂ.
Copy
479
ਯਾਰਾ ਬਿਨ ਕੱਖ ਦਾ ਯਾਰਾ ਨਾਲ ਲੱਖ ਦਾ |
Copy
186
ਯਾਰੀਆਂ ਚ ਫਿੱਕ ਨਾ ਪਵਾਵੀਂ ਮਾਲਕਾ ਵੈਰੀ ਭਾਵੇਂ ਨਿੱਤ ਨਵਾ ਟੱਕਰੇ |
Copy
213
ਨਾਲ ਤਿੰਨ ਚਾਰ ਰਹਿੰਦੇ ਜੋ ਹਜਾਰਾਂ ਵਰਗੇ, ਲੋਕੀ ਲੱਭਦੇ ਨੇ ਯਾਰ ਸਾਡੇ ਯਾਰਾਂ ਵਰਗੇ,,?
Copy
292
ਯਾਰੀ ਵਿਚ ਨੁਕਸਾਨ ਨਹੀਓਂ ਵੇਖੀਦੇ ਮੰਜਿਲਾ ਦੇ ਸਾਹਮਣੇ ਤੂਫ਼ਾਨ ਨਹੀਓਂ ਵੇਖੀਦੇ ਯਾਰਾਂ ਦੇ ਗੁਨਾਹਾਂ ਦਾ ਹਿਸਾਬ ਨਹੀਓਂ ਜੋੜੀਦਾ ਆਪਣੇ ਪਿਆਰਿਆਂ ਦਾ ਦਿਲ ਨਹੀਓਂ ਤੋੜੀਦਾ?
Copy
514
ਇਕ ਕੈਮ ਸਰਦਾਰੀ, ਦੂਜੀ ਅਣਖ ਪਿਆਰੀ, ਤੀਜਾ ਰੱਬ ਬਿਨਾ ਕਿਸੇ ਅੱਗੇ ਹੱਥ ਨਹੀੳ ਅੱਡੀ ਦੇ. …ਕੁੜੀਆਂ ਦੇ ਪਿੱਛੇ ਲੱਗ ਯਾਰ ਨਹੀੳ ਛੱਡੀਦੇ
Copy
401
ਇਹੀ ਫਰਕ ਏ, ਦੋਸਤੀ ਤੇ ਪਿਆਰ ਵਿੱਚ, ਇਸ਼ਕ ਨੇ ਕਦੇ ਹਸਾਇਆ ਨੀ, ਤੇ ਯਾਰਾਂ ਨੇ ਕਦੀ ਰਵਾਇਆ ਨੀ___??
Copy
119
ਯਾਰ ਕਹਾਉਣਾ ਅਸਾਨ ਨੀ ਹੁੰਦਾ ਚਰਚੇ, ਪਰਚੇ, ਖਰਚੇ ਸਭ ਝਲਣੇ ਪੈਂਦੇ ਆ..
Copy
126