ਇਹ ਜ਼ਿੰਦਗੀ ਏਨੀ ਛੌਟੀ ਏ, ਕਿਤੇ ਰੁੱਸਣ ਮਨਾਉਣ ਚ ਨਾਂ ਲੰਘ ਜਾਵੇ. ਅਸੀ ਸਿਰਫ ਤੇਰੇ ਹਾਂ, ਕਿਤੇ ਇਹ ਸਮਝਾਉਣ ਚ ਨਾਂ ਲੰਘ ਜਾਵੇ..
Copy
505
ਰਹਿਣਾ ਤਾਂ ਜੱਗ ਤੇ ਕਿਸੇ ਨੇ ਵੀ ਨਹੀ, ਪਤਾ ਨਹੀਂ ਫਿਰ ਵੀ ਲੋਕ ਐਨੀਆਂ ਆਕੜਾਂ ਕਾਹਤੋਂ ਚੁੱਕੀ ਫਿਰਦੇ ਨੇ ।
Copy
666
ਜੇ ਛੱਡਣਾ ਏ ਤਾਂ ਏਦਾਂ ਛੱਡ ਕੇ ਜਾਵੀਂ, ਨਾ ਯਾਦ ਕਰੀ ਨਾ ਯਾਦ ਆਵੀਂ।??
Copy
229
ਹਾਲਾਤਾਂ ਅਨੁਸਾਰ ਬਦਲਣਾ ਸਿੱਖੋ, ਸਾਰੀ ਉਮਰ ਜ਼ਿੰਦਗੀ ਇੱਕੋ ਜਿਹੀ ਨਹੀਂ ਰਹਿੰਦੀ l
Copy
225
ਵਕਤ ਨੂੰ ਬਰਬਾਦ ਨਾ ਕਰੋ, ਜੋ ਭੁੱਲ ਜਾਵੇ ਉਹਨੂੰ ਯਾਦ ਨਾ ਕਰੋ ??
Copy
233
ਉਹ ਪੱਥਰ ਕਿੱਥੋਂ ਮਿਲੂਗਾ ਦੋਸਤੋ , ਜੀਹਨੂੰ ਲੋਕ ਦਿਲ ਤੇ ਰੱਖਕੇ ਇੱਕ ਦੂਜੇ ਨੂੰ ਭੁੱਲ ਜਾਂਦੇ ਆ॥
Copy
250
ਕੱਲੇ ਪਿਆਰ ਨਾਲ ਰਿਸ਼ਤੇ ਕਿੱਥੇ ਨਿਭਦੇ ਨੇ ਅੱਜਕੱਲ ਜਰੂਰਤਾਂ ਵੀ ਪੂਰੀਆਂ ਕਰਨੀਆਂ ਪੈਂਦੀਆਂ ਨੇ ਕਮਲਿਆ ..
Copy
113
ਯਾਦ ਨਹੀਂ ਕਰੇਂਗਾ ਇਹ ਤਾਂ ਪਤਾ ਸੀ, ਪਰ ਭੁੱਲ ਹੀ ਜਾਵੇਗਾ ਇਹ ਨਹੀਂ ਸੋਚਿਆ ਸੀ ??
Copy
135
ਦਿਲ ਨੂੰ ਤੇਰੇ ਨਾਲ ਕਿਨਾ ਪਿਆਰ ਏ ਸਾਨੂੰ ਤਾ ਕਹਿਣਾ ਵੀ ਨੀ ਆਉਦਾ |
Copy
10
ਹਮਾਰੀ ਹਸਤੀ ਕੋ ਤੁਮ ਕਿਆ ਪਹਿਚਾਨੋਗੇ, ਕਈ ਮਸ਼ਹੂਰ ਹੋ ਗਏ ਹਮੇਂ ਬਦਨਾਮ ਕਰਤੇ ਕਰਤੇ..!!??
Copy
393
ਇਜਾਜਤ ਤਾਂ ਅਸੀਂ ਵੀ ਨਾ ਦਿੱਤੀ ਸੀ ਉਸਨੂੰ ਮੁੱਹਬਤ ਦੀ….ਬੱਸ ਉਹ ਨਜ਼ਰਾਂ ਤੋਂ ਮੁਸਕਰਾਉਦੇ ਗਏ ਤੇ ਅਸੀਂ ਦਿਲ ਤੋਂ ਹਾਰ ਗਏ…..!!!
Copy
123
ਬਦਲਾ ਤਾਂ ਦੁਸ਼ਮਣ ਲੈਂਦੇ ਆ ਸੋਹਣਿਆ, ਅਸੀ ਤਾ ਮਾਫ ਕਰਕੇ ਦਿਲ ❤️ ਵਿਚੋਂ ਹੀ ਕੱਢ ਦਈਦਾ।।?
Copy
425
ਮੰਨਿਆਂ ਕਿ ਬੁਲਬਲੇ ਹਾਂ, ਪਰ ਜਿੰਨਾ ਚਿਰ ਹਾਂ ਪਾਣੀ ਦੀ ,ਹਿੱਕ ਤੇ ਨੱਚਾਂਗੇ….?
Copy
154
ਲੋਕਾਂ ਦੇ ਬਦਲੇ ਹੋਏ ਰੰਗ ਦੱਸ ਰਹੇ ਨੇ, ਮਿੱਤਰਾ ਅੱਗ ਤਾ ਜ਼ਰੂਰ ਲੱਗੀ ਆ?
Copy
158
ਹਮਾਰੀ ਹਸਤੀ ਕੋ, ਤੁਮ ਕਿਆ ਪਹਿਚਾਨੋਗੇ, ਕਈ ਮਸ਼ਹੂਰ ਹੋ ਗਏ ਹਮੇਂ ਬਦਨਾਮ ਕਰਤੇ ਕਰਤੇ |
Copy
360
ਅੱੜਬ ਜਿਹੇ ਬੰਦੇ ਆ... ਦਿਲ ਤੋਂ ਨਾ ਖੋਟੇ ਆ..ਸ਼ਾਂਤ ਰਹੀਏ ਤਾਂ ਗਊ.... ਜੇ ਅੜ ਗਏ ਤਾਂ ਝੋਟੇ ਆਂ ??
Copy
62
ਵਿਸ਼ਵਾਸ਼ ਨਾ ਕਰਲੀ ਕਿ ਉਹ ਜ਼ੁਬਾਨ ਤੇ ਪਿਆਰ ਰੱਖੀਂ ਬੈਠੇ ਨੇ... ਲੋਕ ਦੋ ਮੂੰਹੇ ਸੱਪ ? ਨੇ.. ਦਿਲਾਂ ‘ਚ ਖ਼ਾਰ ਰੱਖੀਂ ਬੈਠੇ ਨੇ ?
Copy
134
ਵਰਤ ਕੇ ਦੇਖੀ, ਚਾਹੇ ਪਰਖ ਕੇ ਦੇਖੀ, ਪਰ ਧੋਖਾ ਕਰਕੇ ਪੱਲਟ ਕੇ ਨਾ ਦੇਖੀ |
Copy
300
ਲੋਕ ਆਪਣੀਆ ਖੂਬੀਆ ਦਾ ਦਿਖਾਵਾ ਕਰਦੇ ਨੇ..ਪਰ ਮੈਨੂੰ ਆਪਣੀਆ ਕਮੀਆ ਤੋ ਮਸ਼ਹੂਰ ਹੋਣਾ ਪਸੰਦ ਹੈ?
Copy
214
ਰੁਤਬਾ ਏ ਯਾਰਾ ਤੇਰੀ ਸੋਚ ਤੋ ਪਰੈ ਉਪਰੋ ਆ ਅੜਬ ਤੇ ਦਿਲ ਤੋ ਖਰੈ ਅਸੂਲ ਦੇ ਆ ਪੱਕੇ ਤੇ ਯਾਰਾ ਨਾਲ ਖੜੇ
Copy
187
ਮੇਰਾ ਵਕਤ ਬਦਲਿਆ,, ਰੁਤਬਾ ਨਹੀਂ,, ਤੇਰੀ ਕਿਸਮਤ ਬਦਲੀ ਆ,, ਔਕਾਤ ਨਹੀਂ,,?
Copy
658
ਭੇਡਾਂ ਕਪਾਹ ਚ ਤੇ ਕੁੜੀਆਂ ਵਿਆਹ ਚ ਚਾਂਬਲੀਆਂ ਫਿਰਦੀਆਂ।
Copy
41
ਚੁੰਨੀ ਦੇ ਸਿਤਾਰੇ ਤੇਰੇ ਲੱਕ ਦੇ ਹੁਲਾਰੇ, ਜਾਨ ਕੱਢੀ ਜਾਂਦੇ ਤੇਰੇ ਨਖਰੇ ਪਿਆਰੇ,
Copy
75
?ਸਾਨਾਂ ਜਹੇ ਜੱਟ ਦੇਖ ਪਾਉਂਦੇ ਬਿੱਲੋ ਡੈਸ਼ ਰੂਡ ਤਾਂ ਹੋਣਗੇ ਕਿਉਂਕਿ ਦੁਆਬਾ ਪਦੈਸ਼?
Copy
81
ਸਾਵਧਾਨ :-ਪਿਆਰ ਤੇ ਚਲਾਨਕਿਸੇ ਵੀ ਮੋੜ ਤੇ ਹੋਸਕਦਾ..
Copy
84
ਮੁਹੱਬਤ ਸੀ ਤੇਰੇ ਨਾਲ, ਜੇ ਮਤਲਬ ਹੁੰਦਾ ਤਾਂ ਤੇਰੀ ਫਿਕਰ ਨਾ ਹੁੰਦੀ |❤️
Copy
238
ਹਮ ਵੋਹ ਮਜ਼ਿਲ ?ਕੇ ਰਾਹੀ ਹੈਂ, ਜੋ ਹਰ ਕਿਸੀ ਕੇ ਨਸੀਬ ਮੇਂ ਨਹੀ ਹੋਤੀ??
Copy
175
ਜੇਹੜਾ ਪਿਆਸ ਨਾ ਬੁਝਾਵੇ ਓਹ ਖੂਹ ਕਿਸ ਕੰਮ ਦਾ.... ਜੇਹੜਾ ਰੱਬ ਦਾ ਨਾਮ ਨਾ ਲਵੇ ਓਹ ਮੂੰਹ ਕਿਸ ਕੰਮ ਦਾ... ਵਾਹਿਗੁਰੂ ਜੀ ?
Copy
393
ਖੁੱਲੀਆਂ ਅੱਖਾਂ ਨਾਲ ਤਾਂ ਸਾਰੀ ਕਾਇਨਾਤ ਦੇਖ ਲੈਂਦੇ ਹਾਂ ਜਦ ਤੈਨੂੰ ਦੇਖਣਾ ਹੋਵੇ ਤਾਂ ਅੱਖਾਂ ਬੰਦ ਕਰ ਲੈਂਦੇ ਹਾਂ
Copy
258
ਆਪਣੀ ਨਿਅਤ ਤੇ ਜ਼ਰਾ ਗ਼ੌਰ ਕਰਕੇ ਦੱਸ, ਮੁੱਹਬਤ ਕਿੰਨੀ ਸੀ ਤੇ ਮਤਲਬ ਕਿੰਨਾ....!
Copy
375